ਯਿਰਮਿਯਾਹ 50:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 “ਬਾਬਲ ਤੋਂ ਭੱਜ ਜਾਓ,ਕਸਦੀਆਂ ਦੇ ਦੇਸ਼ ਤੋਂ ਬਾਹਰ ਨਿਕਲ ਜਾਓ+ਅਤੇ ਇੱਜੜ ਦੇ ਅੱਗੇ-ਅੱਗੇ ਚੱਲਣ ਵਾਲੇ ਜਾਨਵਰਾਂ* ਵਰਗੇ ਬਣੋ ਪ੍ਰਕਾਸ਼ ਦੀ ਕਿਤਾਬ 18:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਮੈਂ ਸਵਰਗੋਂ ਇਕ ਹੋਰ ਆਵਾਜ਼ ਸੁਣੀ ਜਿਸ ਨੇ ਕਿਹਾ: “ਹੇ ਮੇਰੇ ਲੋਕੋ, ਜੇ ਤੁਸੀਂ ਉਸ ਦੇ ਪਾਪਾਂ ਦੇ ਹਿੱਸੇਦਾਰ ਨਹੀਂ ਬਣਨਾ ਚਾਹੁੰਦੇ ਅਤੇ ਨਹੀਂ ਚਾਹੁੰਦੇ ਕਿ ਉਸ ਉੱਤੇ ਆਈਆਂ ਆਫ਼ਤਾਂ ਤੁਹਾਡੇ ਉੱਤੇ ਆਉਣ,+ ਤਾਂ ਉਸ ਵਿੱਚੋਂ ਨਿਕਲ ਆਓ।+
8 “ਬਾਬਲ ਤੋਂ ਭੱਜ ਜਾਓ,ਕਸਦੀਆਂ ਦੇ ਦੇਸ਼ ਤੋਂ ਬਾਹਰ ਨਿਕਲ ਜਾਓ+ਅਤੇ ਇੱਜੜ ਦੇ ਅੱਗੇ-ਅੱਗੇ ਚੱਲਣ ਵਾਲੇ ਜਾਨਵਰਾਂ* ਵਰਗੇ ਬਣੋ
4 ਮੈਂ ਸਵਰਗੋਂ ਇਕ ਹੋਰ ਆਵਾਜ਼ ਸੁਣੀ ਜਿਸ ਨੇ ਕਿਹਾ: “ਹੇ ਮੇਰੇ ਲੋਕੋ, ਜੇ ਤੁਸੀਂ ਉਸ ਦੇ ਪਾਪਾਂ ਦੇ ਹਿੱਸੇਦਾਰ ਨਹੀਂ ਬਣਨਾ ਚਾਹੁੰਦੇ ਅਤੇ ਨਹੀਂ ਚਾਹੁੰਦੇ ਕਿ ਉਸ ਉੱਤੇ ਆਈਆਂ ਆਫ਼ਤਾਂ ਤੁਹਾਡੇ ਉੱਤੇ ਆਉਣ,+ ਤਾਂ ਉਸ ਵਿੱਚੋਂ ਨਿਕਲ ਆਓ।+