ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕੂਚ 15:24, 25
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 24 ਇਸ ਕਰਕੇ ਲੋਕ ਮੂਸਾ ਦੇ ਖ਼ਿਲਾਫ਼ ਬੁੜ-ਬੁੜ ਕਰਦੇ ਹੋਏ ਕਹਿਣ ਲੱਗੇ:+ “ਹੁਣ ਅਸੀਂ ਕੀ ਪੀਵਾਂਗੇ?” 25 ਉਹ ਯਹੋਵਾਹ ਅੱਗੇ ਗਿੜਗਿੜਾਇਆ+ ਅਤੇ ਯਹੋਵਾਹ ਨੇ ਉਸ ਨੂੰ ਇਕ ਦਰਖ਼ਤ ਦਿਖਾਇਆ। ਉਸ ਨੇ ਉਹ ਦਰਖ਼ਤ ਪਾਣੀ ਵਿਚ ਸੁੱਟਿਆ ਅਤੇ ਪਾਣੀ ਮਿੱਠਾ ਹੋ ਗਿਆ।

      ਉੱਥੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਇਕ ਨਿਯਮ ਦਿੱਤਾ ਅਤੇ ਇਸ ਘਟਨਾ ਨੂੰ ਇਕ ਮਿਸਾਲ ਦੇ ਤੌਰ ਤੇ ਠਹਿਰਾਇਆ ਤਾਂਕਿ ਲੋਕਾਂ ਨੂੰ ਪਤਾ ਲੱਗੇ ਕਿ ਪਰਮੇਸ਼ੁਰ ਨੇ ਕਿਵੇਂ ਨਿਆਂ ਕਰਨਾ ਹੈ। ਉੱਥੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਪਰਖਿਆ ਸੀ ਕਿ ਉਹ ਉਸ ਦਾ ਕਹਿਣਾ ਮੰਨਣਗੇ ਜਾਂ ਨਹੀਂ।+

  • ਬਿਵਸਥਾ ਸਾਰ 8:14, 15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 14 ਤਾਂ ਤੁਹਾਡੇ ਦਿਲ ਘਮੰਡ ਨਾਲ ਭਰ ਨਾ ਜਾਣ+ ਜਿਸ ਕਰਕੇ ਤੁਸੀਂ ਆਪਣੇ ਪਰਮੇਸ਼ੁਰ ਯਹੋਵਾਹ ਨੂੰ ਭੁੱਲ ਜਾਓ ਜਿਹੜਾ ਤੁਹਾਨੂੰ ਗ਼ੁਲਾਮੀ ਦੇ ਘਰ ਮਿਸਰ ਵਿੱਚੋਂ ਕੱਢ ਲਿਆਇਆ ਸੀ।+ 15 ਉਹ ਤੁਹਾਨੂੰ ਵੱਡੀ ਅਤੇ ਖ਼ਤਰਨਾਕ ਉਜਾੜ ਵਿੱਚੋਂ ਦੀ ਲੈ ਕੇ ਗਿਆ+ ਜਿੱਥੇ ਜ਼ਹਿਰੀਲੇ ਸੱਪ ਅਤੇ ਬਿੱਛੂ ਸਨ ਅਤੇ ਜਿੱਥੇ ਜ਼ਮੀਨ ਖ਼ੁਸ਼ਕ ਸੀ ਤੇ ਜਿੱਥੇ ਪਾਣੀ ਨਹੀਂ ਸੀ। ਉਸ ਨੇ ਸਖ਼ਤ ਚਟਾਨ* ਵਿੱਚੋਂ ਪਾਣੀ ਕੱਢਿਆ।+

  • ਯਸਾਯਾਹ 43:19
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 19 ਦੇਖੋ, ਮੈਂ ਕੁਝ ਨਵਾਂ ਕਰ ਰਿਹਾ ਹਾਂ;+

      ਉਸ ਦੀ ਸ਼ੁਰੂਆਤ ਹੋ ਚੁੱਕੀ ਹੈ।

      ਕੀ ਤੁਹਾਨੂੰ ਇਹ ਨਜ਼ਰ ਨਹੀਂ ਆ ਰਿਹਾ?

      ਮੈਂ ਉਜਾੜ ਵਿੱਚੋਂ ਦੀ ਰਾਹ ਬਣਾਵਾਂਗਾ+

      ਅਤੇ ਰੇਗਿਸਤਾਨ ਵਿੱਚੋਂ ਦੀ ਨਦੀਆਂ ਵਹਾਵਾਂਗਾ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ