ਜ਼ਬੂਰ 98:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਯਹੋਵਾਹ ਨੇ ਆਪਣੇ ਮੁਕਤੀ ਦੇ ਕੰਮਾਂ ਬਾਰੇ ਦੱਸਿਆ ਹੈ;+ਉਸ ਨੇ ਕੌਮਾਂ ਸਾਮ੍ਹਣੇ ਆਪਣਾ ਨਿਆਂ ਜ਼ਾਹਰ ਕੀਤਾ ਹੈ।+ ਯਸਾਯਾਹ 11:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਉਸ ਦਿਨ ਯੱਸੀ ਦੀ ਜੜ੍ਹ+ ਲੋਕਾਂ ਲਈ ਝੰਡੇ ਦੀ ਤਰ੍ਹਾਂ ਖੜ੍ਹੀ ਹੋਵੇਗੀ।+ ਕੌਮਾਂ ਉਸ ਕੋਲ ਸੇਧ ਲੈਣ ਲਈ ਆਉਣਗੀਆਂ*+ਅਤੇ ਉਸ ਦਾ ਨਿਵਾਸ-ਸਥਾਨ ਸ਼ਾਨੋ-ਸ਼ੌਕਤ ਨਾਲ ਭਰ ਜਾਵੇਗਾ। ਯਸਾਯਾਹ 52:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਯਹੋਵਾਹ ਨੇ ਸਾਰੀਆਂ ਕੌਮਾਂ ਦੀਆਂ ਨਜ਼ਰਾਂ ਸਾਮ੍ਹਣੇ ਆਪਣੀ ਪਵਿੱਤਰ ਬਾਂਹ ਨੰਗੀ ਕੀਤੀ ਹੈ;+ਧਰਤੀ ਦਾ ਕੋਨਾ-ਕੋਨਾ ਸਾਡੇ ਪਰਮੇਸ਼ੁਰ ਦੇ ਮੁਕਤੀ* ਦੇ ਕੰਮਾਂ ਨੂੰ ਦੇਖੇਗਾ।+ ਰਸੂਲਾਂ ਦੇ ਕੰਮ 13:47 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 47 ਯਹੋਵਾਹ* ਨੇ ਸਾਨੂੰ ਇਹ ਹੁਕਮ ਦਿੱਤਾ ਹੈ: ‘ਮੈਂ ਤੈਨੂੰ ਗ਼ੈਰ-ਯਹੂਦੀ ਕੌਮਾਂ ਲਈ ਚਾਨਣ ਠਹਿਰਾਇਆ ਹੈ ਤਾਂਕਿ ਤੂੰ ਧਰਤੀ ਦੇ ਕੋਨੇ-ਕੋਨੇ ਤਕ ਮੇਰੇ ਮੁਕਤੀ ਦੇ ਜ਼ਰੀਏ ਦਾ ਐਲਾਨ ਕਰੇਂ।’”+
10 ਉਸ ਦਿਨ ਯੱਸੀ ਦੀ ਜੜ੍ਹ+ ਲੋਕਾਂ ਲਈ ਝੰਡੇ ਦੀ ਤਰ੍ਹਾਂ ਖੜ੍ਹੀ ਹੋਵੇਗੀ।+ ਕੌਮਾਂ ਉਸ ਕੋਲ ਸੇਧ ਲੈਣ ਲਈ ਆਉਣਗੀਆਂ*+ਅਤੇ ਉਸ ਦਾ ਨਿਵਾਸ-ਸਥਾਨ ਸ਼ਾਨੋ-ਸ਼ੌਕਤ ਨਾਲ ਭਰ ਜਾਵੇਗਾ।
10 ਯਹੋਵਾਹ ਨੇ ਸਾਰੀਆਂ ਕੌਮਾਂ ਦੀਆਂ ਨਜ਼ਰਾਂ ਸਾਮ੍ਹਣੇ ਆਪਣੀ ਪਵਿੱਤਰ ਬਾਂਹ ਨੰਗੀ ਕੀਤੀ ਹੈ;+ਧਰਤੀ ਦਾ ਕੋਨਾ-ਕੋਨਾ ਸਾਡੇ ਪਰਮੇਸ਼ੁਰ ਦੇ ਮੁਕਤੀ* ਦੇ ਕੰਮਾਂ ਨੂੰ ਦੇਖੇਗਾ।+
47 ਯਹੋਵਾਹ* ਨੇ ਸਾਨੂੰ ਇਹ ਹੁਕਮ ਦਿੱਤਾ ਹੈ: ‘ਮੈਂ ਤੈਨੂੰ ਗ਼ੈਰ-ਯਹੂਦੀ ਕੌਮਾਂ ਲਈ ਚਾਨਣ ਠਹਿਰਾਇਆ ਹੈ ਤਾਂਕਿ ਤੂੰ ਧਰਤੀ ਦੇ ਕੋਨੇ-ਕੋਨੇ ਤਕ ਮੇਰੇ ਮੁਕਤੀ ਦੇ ਜ਼ਰੀਏ ਦਾ ਐਲਾਨ ਕਰੇਂ।’”+