ਲੂਕਾ 1:69 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 69 ਉਸ ਨੇ ਆਪਣੇ ਸੇਵਕ ਦਾਊਦ ਦੀ ਪੀੜ੍ਹੀ ਵਿੱਚੋਂ+ ਸਾਡੇ ਲਈ ਸ਼ਕਤੀਸ਼ਾਲੀ ਮੁਕਤੀਦਾਤਾ ਪੈਦਾ ਕੀਤਾ ਹੈ,*+ ਲੂਕਾ 22:43 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 43 ਫਿਰ ਸਵਰਗੋਂ ਇਕ ਦੂਤ ਨੇ ਪ੍ਰਗਟ ਹੋ ਕੇ ਉਸ ਨੂੰ ਹੌਸਲਾ ਦਿੱਤਾ।+ 2 ਕੁਰਿੰਥੀਆਂ 6:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਪਰਮੇਸ਼ੁਰ ਕਹਿੰਦਾ ਹੈ: “ਮਿਹਰ ਪਾਉਣ ਦੇ ਸਮੇਂ ਮੈਂ ਤੇਰੀ ਸੁਣੀ ਅਤੇ ਮੁਕਤੀ ਦੇ ਦਿਨ ਮੈਂ ਤੇਰੀ ਮਦਦ ਕੀਤੀ।”+ ਦੇਖੋ! ਖ਼ਾਸ ਤੌਰ ਤੇ ਹੁਣ ਮਿਹਰ ਪਾਉਣ ਦਾ ਸਮਾਂ ਹੈ। ਦੇਖੋ! ਮੁਕਤੀ ਦਾ ਦਿਨ ਹੁਣ ਹੈ। ਇਬਰਾਨੀਆਂ 5:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਧਰਤੀ ਉੱਤੇ ਰਹਿੰਦਿਆਂ ਮਸੀਹ ਨੇ ਧਾਹਾਂ ਮਾਰ-ਮਾਰ ਕੇ ਅਤੇ ਹੰਝੂ ਵਹਾ-ਵਹਾ ਕੇ ਉਸ ਨੂੰ ਫ਼ਰਿਆਦਾਂ ਅਤੇ ਮਿੰਨਤਾਂ ਕੀਤੀਆਂ+ ਜਿਹੜਾ ਉਸ ਨੂੰ ਮੌਤ ਤੋਂ ਬਚਾ ਸਕਦਾ ਸੀ ਅਤੇ ਪਰਮੇਸ਼ੁਰ ਦਾ ਡਰ ਰੱਖਣ ਕਰਕੇ ਉਸ ਦੀ ਸੁਣੀ ਗਈ।
2 ਪਰਮੇਸ਼ੁਰ ਕਹਿੰਦਾ ਹੈ: “ਮਿਹਰ ਪਾਉਣ ਦੇ ਸਮੇਂ ਮੈਂ ਤੇਰੀ ਸੁਣੀ ਅਤੇ ਮੁਕਤੀ ਦੇ ਦਿਨ ਮੈਂ ਤੇਰੀ ਮਦਦ ਕੀਤੀ।”+ ਦੇਖੋ! ਖ਼ਾਸ ਤੌਰ ਤੇ ਹੁਣ ਮਿਹਰ ਪਾਉਣ ਦਾ ਸਮਾਂ ਹੈ। ਦੇਖੋ! ਮੁਕਤੀ ਦਾ ਦਿਨ ਹੁਣ ਹੈ।
7 ਧਰਤੀ ਉੱਤੇ ਰਹਿੰਦਿਆਂ ਮਸੀਹ ਨੇ ਧਾਹਾਂ ਮਾਰ-ਮਾਰ ਕੇ ਅਤੇ ਹੰਝੂ ਵਹਾ-ਵਹਾ ਕੇ ਉਸ ਨੂੰ ਫ਼ਰਿਆਦਾਂ ਅਤੇ ਮਿੰਨਤਾਂ ਕੀਤੀਆਂ+ ਜਿਹੜਾ ਉਸ ਨੂੰ ਮੌਤ ਤੋਂ ਬਚਾ ਸਕਦਾ ਸੀ ਅਤੇ ਪਰਮੇਸ਼ੁਰ ਦਾ ਡਰ ਰੱਖਣ ਕਰਕੇ ਉਸ ਦੀ ਸੁਣੀ ਗਈ।