ਯਸਾਯਾਹ 43:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਨਾ ਡਰ ਕਿਉਂਕਿ ਮੈਂ ਤੇਰੇ ਨਾਲ ਹਾਂ।+ ਮੈਂ ਤੇਰੀ ਸੰਤਾਨ* ਨੂੰ ਪੂਰਬ ਤੋਂ ਲੈ ਆਵਾਂਗਾਅਤੇ ਤੈਨੂੰ ਪੱਛਮ ਤੋਂ ਇਕੱਠਾ ਕਰਾਂਗਾ।+ ਯਿਰਮਿਯਾਹ 31:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ‘ਤੇਰੇ ਲਈ ਇਕ ਚੰਗੇ ਭਵਿੱਖ ਦੀ ਉਮੀਦ ਹੈ,’+ ਯਹੋਵਾਹ ਕਹਿੰਦਾ ਹੈ। ‘ਤੇਰੇ ਪੁੱਤਰ ਆਪਣੇ ਇਲਾਕੇ ਵਿਚ ਵਾਪਸ ਆਉਣਗੇ।’”+
5 ਨਾ ਡਰ ਕਿਉਂਕਿ ਮੈਂ ਤੇਰੇ ਨਾਲ ਹਾਂ।+ ਮੈਂ ਤੇਰੀ ਸੰਤਾਨ* ਨੂੰ ਪੂਰਬ ਤੋਂ ਲੈ ਆਵਾਂਗਾਅਤੇ ਤੈਨੂੰ ਪੱਛਮ ਤੋਂ ਇਕੱਠਾ ਕਰਾਂਗਾ।+