-
ਹਿਜ਼ਕੀਏਲ 39:28ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
28 “‘ਜਦ ਮੈਂ ਉਨ੍ਹਾਂ ਨੂੰ ਕੌਮਾਂ ਵਿਚ ਬੰਦੀ ਬਣਾ ਕੇ ਭੇਜਾਂਗਾ ਅਤੇ ਫਿਰ ਉਨ੍ਹਾਂ ਨੂੰ ਉਨ੍ਹਾਂ ਦੇ ਦੇਸ਼ ਵਾਪਸ ਲਿਆਵਾਂਗਾ ਅਤੇ ਉਨ੍ਹਾਂ ਵਿੱਚੋਂ ਇਕ ਨੂੰ ਵੀ ਉੱਥੇ ਨਹੀਂ ਛੱਡਾਂਗਾ,+ ਤਾਂ ਉਨ੍ਹਾਂ ਨੂੰ ਜਾਣਨਾ ਹੀ ਪਵੇਗਾ ਕਿ ਮੈਂ ਉਨ੍ਹਾਂ ਦਾ ਪਰਮੇਸ਼ੁਰ ਯਹੋਵਾਹ ਹਾਂ।
-