ਜ਼ਬੂਰ 93:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 93 ਯਹੋਵਾਹ ਰਾਜਾ ਬਣ ਗਿਆ ਹੈ!+ ਉਸ ਨੇ ਸ਼ਾਨੋ-ਸ਼ੌਕਤ ਦਾ ਲਿਬਾਸ ਪਾਇਆ ਹੈ;ਤਾਕਤ ਯਹੋਵਾਹ ਦਾ ਪਹਿਰਾਵਾ ਹੈ;ਉਸ ਨੇ ਇਸ ਨੂੰ ਕਮਰਬੰਦ ਵਾਂਗ ਬੰਨ੍ਹਿਆ ਹੈ। ਧਰਤੀ ਨੂੰ ਮਜ਼ਬੂਤੀ ਨਾਲ ਕਾਇਮ ਕੀਤਾ ਗਿਆ ਹੈ;ਇਸ ਨੂੰ ਹਿਲਾਇਆ ਨਹੀਂ ਜਾ ਸਕਦਾ।* ਯਸਾਯਾਹ 33:22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 22 ਕਿਉਂਕਿ ਯਹੋਵਾਹ ਸਾਡਾ ਨਿਆਂਕਾਰ ਹੈ,+ਯਹੋਵਾਹ ਸਾਡਾ ਕਾਨੂੰਨ ਦੇਣ ਵਾਲਾ ਹੈ,+ਯਹੋਵਾਹ ਸਾਡਾ ਰਾਜਾ ਹੈ;+ਉਹੀ ਸਾਨੂੰ ਬਚਾਵੇਗਾ।+ ਮੀਕਾਹ 4:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਮੈਂ ਲੰਗੜਾ ਕੇ ਤੁਰਨ ਵਾਲਿਆਂ ਵਿੱਚੋਂ ਬਾਕੀ ਬਚੇ ਹੋਇਆਂ ਦੀ ਰੱਖਿਆ ਕਰਾਂਗਾ+ਅਤੇ ਦੂਰ ਘੱਲੇ ਹੋਇਆਂ ਨੂੰ ਇਕ ਤਾਕਤਵਰ ਕੌਮ ਬਣਾਵਾਂਗਾ;+ਯਹੋਵਾਹ ਸੀਓਨ ਪਹਾੜ ਤੋਂ ਹੁਣ ਅਤੇ ਸਦਾ ਲਈਉਨ੍ਹਾਂ ਉੱਤੇ ਰਾਜੇ ਵਜੋਂ ਰਾਜ ਕਰੇਗਾ। ਮੱਤੀ 24:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਅਤੇ ਸਾਰੀਆਂ ਕੌਮਾਂ ਨੂੰ ਗਵਾਹੀ ਦੇਣ ਲਈ ਰਾਜ ਦੀ ਇਸ ਖ਼ੁਸ਼ ਖ਼ਬਰੀ ਦਾ ਪ੍ਰਚਾਰ ਪੂਰੀ ਦੁਨੀਆਂ ਵਿਚ ਕੀਤਾ ਜਾਵੇਗਾ,+ ਫਿਰ ਅੰਤ ਆਵੇਗਾ। ਪ੍ਰਕਾਸ਼ ਦੀ ਕਿਤਾਬ 11:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਫਿਰ ਸੱਤਵੇਂ ਦੂਤ ਨੇ ਆਪਣੀ ਤੁਰ੍ਹੀ ਵਜਾਈ।+ ਸਵਰਗ ਵਿਚ ਉੱਚੀਆਂ ਆਵਾਜ਼ਾਂ ਨੇ ਕਿਹਾ: “ਦੁਨੀਆਂ ਦਾ ਰਾਜ ਸਾਡੇ ਪਰਮੇਸ਼ੁਰ+ ਅਤੇ ਉਸ ਦੇ ਮਸੀਹ ਦਾ ਹੋ ਗਿਆ ਹੈ+ ਅਤੇ ਪਰਮੇਸ਼ੁਰ ਰਾਜੇ ਵਜੋਂ ਹਮੇਸ਼ਾ-ਹਮੇਸ਼ਾ ਰਾਜ ਕਰੇਗਾ।”+ ਪ੍ਰਕਾਸ਼ ਦੀ ਕਿਤਾਬ 11:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਅਤੇ ਕਿਹਾ: “ਹੇ ਸਾਡੇ ਸਰਬਸ਼ਕਤੀਮਾਨ ਪਰਮੇਸ਼ੁਰ ਯਹੋਵਾਹ,* ਤੂੰ ਜੋ ਸੀ ਅਤੇ ਜੋ ਹੈ,+ ਅਸੀਂ ਤੇਰਾ ਧੰਨਵਾਦ ਕਰਦੇ ਹਾਂ ਕਿਉਂਕਿ ਤੂੰ ਆਪਣੀ ਵੱਡੀ ਤਾਕਤ ਵਰਤ ਕੇ ਰਾਜ ਕਰਨਾ ਸ਼ੁਰੂ ਕੀਤਾ ਹੈ।+
93 ਯਹੋਵਾਹ ਰਾਜਾ ਬਣ ਗਿਆ ਹੈ!+ ਉਸ ਨੇ ਸ਼ਾਨੋ-ਸ਼ੌਕਤ ਦਾ ਲਿਬਾਸ ਪਾਇਆ ਹੈ;ਤਾਕਤ ਯਹੋਵਾਹ ਦਾ ਪਹਿਰਾਵਾ ਹੈ;ਉਸ ਨੇ ਇਸ ਨੂੰ ਕਮਰਬੰਦ ਵਾਂਗ ਬੰਨ੍ਹਿਆ ਹੈ। ਧਰਤੀ ਨੂੰ ਮਜ਼ਬੂਤੀ ਨਾਲ ਕਾਇਮ ਕੀਤਾ ਗਿਆ ਹੈ;ਇਸ ਨੂੰ ਹਿਲਾਇਆ ਨਹੀਂ ਜਾ ਸਕਦਾ।*
22 ਕਿਉਂਕਿ ਯਹੋਵਾਹ ਸਾਡਾ ਨਿਆਂਕਾਰ ਹੈ,+ਯਹੋਵਾਹ ਸਾਡਾ ਕਾਨੂੰਨ ਦੇਣ ਵਾਲਾ ਹੈ,+ਯਹੋਵਾਹ ਸਾਡਾ ਰਾਜਾ ਹੈ;+ਉਹੀ ਸਾਨੂੰ ਬਚਾਵੇਗਾ।+
7 ਮੈਂ ਲੰਗੜਾ ਕੇ ਤੁਰਨ ਵਾਲਿਆਂ ਵਿੱਚੋਂ ਬਾਕੀ ਬਚੇ ਹੋਇਆਂ ਦੀ ਰੱਖਿਆ ਕਰਾਂਗਾ+ਅਤੇ ਦੂਰ ਘੱਲੇ ਹੋਇਆਂ ਨੂੰ ਇਕ ਤਾਕਤਵਰ ਕੌਮ ਬਣਾਵਾਂਗਾ;+ਯਹੋਵਾਹ ਸੀਓਨ ਪਹਾੜ ਤੋਂ ਹੁਣ ਅਤੇ ਸਦਾ ਲਈਉਨ੍ਹਾਂ ਉੱਤੇ ਰਾਜੇ ਵਜੋਂ ਰਾਜ ਕਰੇਗਾ।
14 ਅਤੇ ਸਾਰੀਆਂ ਕੌਮਾਂ ਨੂੰ ਗਵਾਹੀ ਦੇਣ ਲਈ ਰਾਜ ਦੀ ਇਸ ਖ਼ੁਸ਼ ਖ਼ਬਰੀ ਦਾ ਪ੍ਰਚਾਰ ਪੂਰੀ ਦੁਨੀਆਂ ਵਿਚ ਕੀਤਾ ਜਾਵੇਗਾ,+ ਫਿਰ ਅੰਤ ਆਵੇਗਾ।
15 ਫਿਰ ਸੱਤਵੇਂ ਦੂਤ ਨੇ ਆਪਣੀ ਤੁਰ੍ਹੀ ਵਜਾਈ।+ ਸਵਰਗ ਵਿਚ ਉੱਚੀਆਂ ਆਵਾਜ਼ਾਂ ਨੇ ਕਿਹਾ: “ਦੁਨੀਆਂ ਦਾ ਰਾਜ ਸਾਡੇ ਪਰਮੇਸ਼ੁਰ+ ਅਤੇ ਉਸ ਦੇ ਮਸੀਹ ਦਾ ਹੋ ਗਿਆ ਹੈ+ ਅਤੇ ਪਰਮੇਸ਼ੁਰ ਰਾਜੇ ਵਜੋਂ ਹਮੇਸ਼ਾ-ਹਮੇਸ਼ਾ ਰਾਜ ਕਰੇਗਾ।”+
17 ਅਤੇ ਕਿਹਾ: “ਹੇ ਸਾਡੇ ਸਰਬਸ਼ਕਤੀਮਾਨ ਪਰਮੇਸ਼ੁਰ ਯਹੋਵਾਹ,* ਤੂੰ ਜੋ ਸੀ ਅਤੇ ਜੋ ਹੈ,+ ਅਸੀਂ ਤੇਰਾ ਧੰਨਵਾਦ ਕਰਦੇ ਹਾਂ ਕਿਉਂਕਿ ਤੂੰ ਆਪਣੀ ਵੱਡੀ ਤਾਕਤ ਵਰਤ ਕੇ ਰਾਜ ਕਰਨਾ ਸ਼ੁਰੂ ਕੀਤਾ ਹੈ।+