ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਸਾਯਾਹ 42:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 42 ਦੇਖੋ! ਮੇਰਾ ਸੇਵਕ+ ਜਿਸ ਨੂੰ ਮੈਂ ਸੰਭਾਲਦਾ ਹਾਂ!

      ਮੇਰਾ ਚੁਣਿਆ ਹੋਇਆ+ ਜਿਸ ਨੂੰ ਮੈਂ ਮਨਜ਼ੂਰ ਕੀਤਾ ਹੈ!+

      ਮੈਂ ਉਸ ਨੂੰ ਆਪਣੀ ਸ਼ਕਤੀ ਦਿੱਤੀ ਹੈ;+

      ਉਹ ਕੌਮਾਂ ਲਈ ਨਿਆਂ ਕਰੇਗਾ।+

  • ਯਸਾਯਾਹ 61:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 61 ਸਾਰੇ ਜਹਾਨ ਦੇ ਮਾਲਕ ਯਹੋਵਾਹ ਦੀ ਸ਼ਕਤੀ ਮੇਰੇ ਉੱਤੇ ਹੈ+

      ਕਿਉਂਕਿ ਯਹੋਵਾਹ ਨੇ ਮੈਨੂੰ ਚੁਣਿਆ* ਹੈ ਕਿ ਮੈਂ ਹਲੀਮ* ਲੋਕਾਂ ਨੂੰ ਖ਼ੁਸ਼ ਖ਼ਬਰੀ ਸੁਣਾਵਾਂ।+

      ਉਸ ਨੇ ਮੈਨੂੰ ਭੇਜਿਆ ਹੈ ਕਿ ਮੈਂ ਟੁੱਟੇ ਦਿਲ ਵਾਲਿਆਂ ਦੇ ਪੱਟੀ ਬੰਨ੍ਹਾਂ,

      ਕੈਦੀਆਂ ਨੂੰ ਆਜ਼ਾਦੀ ਦੀ ਖ਼ਬਰ ਸੁਣਾਵਾਂ

      ਅਤੇ ਬੰਦੀਆਂ ਦੀਆਂ ਅੱਖਾਂ ਪੂਰੀ ਤਰ੍ਹਾਂ ਖੋਲ੍ਹ ਦਿਆਂ,+

  • ਫ਼ਿਲਿੱਪੀਆਂ 2:5-7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 5 ਤੁਹਾਡੇ ਮਨ ਦਾ ਸੁਭਾਅ ਮਸੀਹ ਯਿਸੂ ਵਰਗਾ ਹੋਵੇ।+ 6 ਭਾਵੇਂ ਉਹ ਪਰਮੇਸ਼ੁਰ ਵਰਗਾ ਸੀ,+ ਫਿਰ ਵੀ ਉਸ ਨੇ ਪਰਮੇਸ਼ੁਰ ਦੇ ਬਰਾਬਰ ਬਣਨ ਦੀ ਕੋਸ਼ਿਸ਼ ਕਰਨ ਬਾਰੇ ਸੋਚਿਆ ਤਕ ਵੀ ਨਹੀਂ।+ 7 ਇਸ ਦੀ ਬਜਾਇ, ਉਹ ਆਪਣਾ ਸਭ ਕੁਝ ਤਿਆਗ ਕੇ ਗ਼ੁਲਾਮ ਬਣ ਗਿਆ+ ਅਤੇ ਇਨਸਾਨ ਬਣ ਗਿਆ।*+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ