ਜ਼ਬੂਰ 2:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਉਹ ਕਹੇਗਾ: “ਮੈਂ ਪਵਿੱਤਰ ਪਹਾੜ ਸੀਓਨ+ ʼਤੇਆਪਣੇ ਰਾਜੇ ਨੂੰ ਸਿੰਘਾਸਣ ʼਤੇ ਬਿਠਾ ਦਿੱਤਾ ਹੈ।”+ ਜ਼ਬੂਰ 110:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 110 ਯਹੋਵਾਹ ਨੇ ਮੇਰੇ ਪ੍ਰਭੂ ਨੂੰ ਕਿਹਾ: “ਤੂੰ ਉਦੋਂ ਤਕ ਮੇਰੇ ਸੱਜੇ ਹੱਥ ਬੈਠ+ਜਦ ਤਕ ਮੈਂ ਤੇਰੇ ਦੁਸ਼ਮਣਾਂ ਨੂੰ ਤੇਰੇ ਪੈਰਾਂ ਦੀ ਚੌਂਕੀ ਨਹੀਂ ਬਣਾ ਦਿੰਦਾ।”+ ਯਸਾਯਾਹ 9:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਕਿਉਂਕਿ ਸਾਡੇ ਲਈ ਇਕ ਬਾਲਕ ਜੰਮਿਆ ਹੈ,+ਸਾਨੂੰ ਇਕ ਪੁੱਤਰ ਬਖ਼ਸ਼ਿਆ ਗਿਆ ਹੈ;ਰਾਜ* ਉਸ ਦੇ ਮੋਢੇ ਉੱਤੇ ਹੋਵੇਗਾ।+ ਉਸ ਨੂੰ ਅਦਭੁਤ ਸਲਾਹਕਾਰ,+ ਸ਼ਕਤੀਸ਼ਾਲੀ ਈਸ਼ਵਰ,+ ਯੁਗਾਂ-ਯੁਗਾਂ ਦਾ ਪਿਤਾ ਅਤੇ ਸ਼ਾਂਤੀ ਦਾ ਰਾਜਕੁਮਾਰ ਸੱਦਿਆ ਜਾਵੇਗਾ। ਮੱਤੀ 28:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਯਿਸੂ ਨੇ ਉਨ੍ਹਾਂ ਕੋਲ ਆ ਕੇ ਕਿਹਾ: “ਸਵਰਗ ਵਿਚ ਅਤੇ ਧਰਤੀ ਉੱਤੇ ਸਾਰਾ ਅਧਿਕਾਰ ਮੈਨੂੰ ਦਿੱਤਾ ਗਿਆ ਹੈ।+
110 ਯਹੋਵਾਹ ਨੇ ਮੇਰੇ ਪ੍ਰਭੂ ਨੂੰ ਕਿਹਾ: “ਤੂੰ ਉਦੋਂ ਤਕ ਮੇਰੇ ਸੱਜੇ ਹੱਥ ਬੈਠ+ਜਦ ਤਕ ਮੈਂ ਤੇਰੇ ਦੁਸ਼ਮਣਾਂ ਨੂੰ ਤੇਰੇ ਪੈਰਾਂ ਦੀ ਚੌਂਕੀ ਨਹੀਂ ਬਣਾ ਦਿੰਦਾ।”+
6 ਕਿਉਂਕਿ ਸਾਡੇ ਲਈ ਇਕ ਬਾਲਕ ਜੰਮਿਆ ਹੈ,+ਸਾਨੂੰ ਇਕ ਪੁੱਤਰ ਬਖ਼ਸ਼ਿਆ ਗਿਆ ਹੈ;ਰਾਜ* ਉਸ ਦੇ ਮੋਢੇ ਉੱਤੇ ਹੋਵੇਗਾ।+ ਉਸ ਨੂੰ ਅਦਭੁਤ ਸਲਾਹਕਾਰ,+ ਸ਼ਕਤੀਸ਼ਾਲੀ ਈਸ਼ਵਰ,+ ਯੁਗਾਂ-ਯੁਗਾਂ ਦਾ ਪਿਤਾ ਅਤੇ ਸ਼ਾਂਤੀ ਦਾ ਰਾਜਕੁਮਾਰ ਸੱਦਿਆ ਜਾਵੇਗਾ।