ਯੂਹੰਨਾ 1:29 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 29 ਅਗਲੇ ਦਿਨ ਉਸ ਨੇ ਯਿਸੂ ਨੂੰ ਆਪਣੇ ਵੱਲ ਆਉਂਦਿਆਂ ਦੇਖ ਕੇ ਕਿਹਾ: “ਔਹ ਦੇਖੋ ਪਰਮੇਸ਼ੁਰ ਦਾ ਲੇਲਾ+ ਜਿਹੜਾ ਦੁਨੀਆਂ ਦਾ+ ਪਾਪ ਮਿਟਾ ਦਿੰਦਾ ਹੈ!+ 1 ਕੁਰਿੰਥੀਆਂ 5:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਖਮੀਰ ਵਾਲੀ ਪੁਰਾਣੀ ਤੌਣ ਨੂੰ ਸੁੱਟ ਦਿਓ ਤਾਂਕਿ ਤੁਸੀਂ ਆਟੇ ਦੀ ਨਵੀਂ ਤੌਣ ਬਣ ਸਕੋ ਕਿਉਂਕਿ ਤੁਹਾਡੇ ਵਿਚ ਖਮੀਰ ਬਿਲਕੁਲ ਨਹੀਂ ਹੈ। ਅਸਲ ਵਿਚ, ਪਸਾਹ ਦੇ ਲੇਲੇ ਮਸੀਹ+ ਦੀ ਕੁਰਬਾਨੀ ਦਿੱਤੀ ਜਾ ਚੁੱਕੀ ਹੈ।+
29 ਅਗਲੇ ਦਿਨ ਉਸ ਨੇ ਯਿਸੂ ਨੂੰ ਆਪਣੇ ਵੱਲ ਆਉਂਦਿਆਂ ਦੇਖ ਕੇ ਕਿਹਾ: “ਔਹ ਦੇਖੋ ਪਰਮੇਸ਼ੁਰ ਦਾ ਲੇਲਾ+ ਜਿਹੜਾ ਦੁਨੀਆਂ ਦਾ+ ਪਾਪ ਮਿਟਾ ਦਿੰਦਾ ਹੈ!+
7 ਖਮੀਰ ਵਾਲੀ ਪੁਰਾਣੀ ਤੌਣ ਨੂੰ ਸੁੱਟ ਦਿਓ ਤਾਂਕਿ ਤੁਸੀਂ ਆਟੇ ਦੀ ਨਵੀਂ ਤੌਣ ਬਣ ਸਕੋ ਕਿਉਂਕਿ ਤੁਹਾਡੇ ਵਿਚ ਖਮੀਰ ਬਿਲਕੁਲ ਨਹੀਂ ਹੈ। ਅਸਲ ਵਿਚ, ਪਸਾਹ ਦੇ ਲੇਲੇ ਮਸੀਹ+ ਦੀ ਕੁਰਬਾਨੀ ਦਿੱਤੀ ਜਾ ਚੁੱਕੀ ਹੈ।+