-
ਰੋਮੀਆਂ 5:18, 19ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
18 ਤਾਂ ਫਿਰ, ਜਿਵੇਂ ਇਕ ਗੁਨਾਹ ਕਰਕੇ ਹਰ ਤਰ੍ਹਾਂ ਦੇ ਲੋਕਾਂ ਨੂੰ ਸਜ਼ਾ ਦੇ ਯੋਗ ਠਹਿਰਾਇਆ ਗਿਆ ਹੈ,+ ਉਸੇ ਤਰ੍ਹਾਂ ਇਕ ਸਹੀ ਕੰਮ ਕਰਕੇ ਹਰ ਤਰ੍ਹਾਂ ਦੇ ਲੋਕਾਂ ਨੂੰ ਧਰਮੀ ਠਹਿਰਾਇਆ ਜਾਂਦਾ ਹੈ ਅਤੇ ਉਨ੍ਹਾਂ ਨੂੰ ਜ਼ਿੰਦਗੀ ਮਿਲਦੀ ਹੈ।+ 19 ਜਿਵੇਂ ਇਕ ਆਦਮੀ ਦੀ ਅਣਆਗਿਆਕਾਰੀ ਕਰਕੇ ਬਹੁਤ ਸਾਰੇ ਲੋਕਾਂ ਨੂੰ ਪਾਪੀ ਠਹਿਰਾਇਆ ਗਿਆ ਸੀ,+ ਉਸੇ ਤਰ੍ਹਾਂ ਇਕ ਹੋਰ ਆਦਮੀ ਦੀ ਆਗਿਆਕਾਰੀ ਕਰਕੇ ਬਹੁਤ ਸਾਰੇ ਲੋਕਾਂ ਨੂੰ ਧਰਮੀ ਠਹਿਰਾਇਆ ਜਾਵੇਗਾ।+
-