ਉਤਪਤ 1:26 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 26 ਫਿਰ ਪਰਮੇਸ਼ੁਰ ਨੇ ਕਿਹਾ: “ਆਓ ਆਪਾਂ+ ਇਨਸਾਨ ਨੂੰ ਆਪਣੇ ਸਰੂਪ ਉੱਤੇ+ ਅਤੇ ਆਪਣੇ ਵਰਗਾ+ ਬਣਾਈਏ ਅਤੇ ਉਹ ਸਮੁੰਦਰ ਦੀਆਂ ਮੱਛੀਆਂ, ਆਕਾਸ਼ ਵਿਚ ਉੱਡਣ ਵਾਲੇ ਜੀਵਾਂ, ਪਾਲਤੂ ਪਸ਼ੂਆਂ, ਪੂਰੀ ਧਰਤੀ ਅਤੇ ਜ਼ਮੀਨ ʼਤੇ ਘਿਸਰਨ ਵਾਲੇ ਸਾਰੇ ਜਾਨਵਰਾਂ ਉੱਤੇ ਅਧਿਕਾਰ ਰੱਖੇ।”+ ਯੂਹੰਨਾ 1:1, 2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 1 ਸ਼ੁਰੂ ਵਿਚ “ਸ਼ਬਦ” ਸੀ+ ਅਤੇ “ਸ਼ਬਦ” ਪਰਮੇਸ਼ੁਰ ਦੇ ਨਾਲ ਸੀ+ ਅਤੇ “ਸ਼ਬਦ” ਇਕ ਈਸ਼ਵਰ* ਸੀ।+ 2 ਉਹ ਸ਼ੁਰੂ ਵਿਚ ਪਰਮੇਸ਼ੁਰ ਦੇ ਨਾਲ ਸੀ। ਯੂਹੰਨਾ 12:41 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 41 ਯਸਾਯਾਹ ਨੇ ਇਹ ਗੱਲਾਂ ਇਸ ਕਰਕੇ ਕਹੀਆਂ ਸਨ ਕਿਉਂਕਿ ਉਸ ਨੇ ਮਸੀਹ ਦੀ ਮਹਿਮਾ ਦੇਖੀ ਸੀ ਅਤੇ ਉਸ ਬਾਰੇ ਦੱਸਿਆ ਸੀ।+
26 ਫਿਰ ਪਰਮੇਸ਼ੁਰ ਨੇ ਕਿਹਾ: “ਆਓ ਆਪਾਂ+ ਇਨਸਾਨ ਨੂੰ ਆਪਣੇ ਸਰੂਪ ਉੱਤੇ+ ਅਤੇ ਆਪਣੇ ਵਰਗਾ+ ਬਣਾਈਏ ਅਤੇ ਉਹ ਸਮੁੰਦਰ ਦੀਆਂ ਮੱਛੀਆਂ, ਆਕਾਸ਼ ਵਿਚ ਉੱਡਣ ਵਾਲੇ ਜੀਵਾਂ, ਪਾਲਤੂ ਪਸ਼ੂਆਂ, ਪੂਰੀ ਧਰਤੀ ਅਤੇ ਜ਼ਮੀਨ ʼਤੇ ਘਿਸਰਨ ਵਾਲੇ ਸਾਰੇ ਜਾਨਵਰਾਂ ਉੱਤੇ ਅਧਿਕਾਰ ਰੱਖੇ।”+
1 ਸ਼ੁਰੂ ਵਿਚ “ਸ਼ਬਦ” ਸੀ+ ਅਤੇ “ਸ਼ਬਦ” ਪਰਮੇਸ਼ੁਰ ਦੇ ਨਾਲ ਸੀ+ ਅਤੇ “ਸ਼ਬਦ” ਇਕ ਈਸ਼ਵਰ* ਸੀ।+ 2 ਉਹ ਸ਼ੁਰੂ ਵਿਚ ਪਰਮੇਸ਼ੁਰ ਦੇ ਨਾਲ ਸੀ।