ਯਸਾਯਾਹ 1:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਹੇ ਪਾਪੀ ਕੌਮ, ਲਾਹਨਤ ਹੈ ਤੇਰੇ ʼਤੇ!+ ਹੇ ਅਪਰਾਧ ਨਾਲ ਲੱਦੇ ਹੋਏ ਲੋਕੋ,ਦੁਸ਼ਟ ਆਦਮੀਆਂ ਦੀ ਟੋਲੀਏ, ਭ੍ਰਿਸ਼ਟ ਬੱਚਿਓ, ਲਾਹਨਤ ਹੈ ਤੁਹਾਡੇ ʼਤੇ! ਉਨ੍ਹਾਂ ਨੇ ਯਹੋਵਾਹ ਨੂੰ ਛੱਡ ਦਿੱਤਾ ਹੈ;+ਉਨ੍ਹਾਂ ਨੇ ਇਜ਼ਰਾਈਲ ਦੇ ਪਵਿੱਤਰ ਪਰਮੇਸ਼ੁਰ ਦਾ ਨਿਰਾਦਰ ਕੀਤਾ ਹੈ;ਉਨ੍ਹਾਂ ਨੇ ਉਸ ਵੱਲ ਪਿੱਠ ਕਰ ਲਈ ਹੈ। ਯਸਾਯਾਹ 30:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਕਿਉਂਕਿ ਉਹ ਬਾਗ਼ੀ ਲੋਕ ਹਨ,+ ਧੋਖਾ ਦੇਣ ਵਾਲੇ ਪੁੱਤਰ ਹਨ,+ਹਾਂ, ਅਜਿਹੇ ਪੁੱਤਰ ਜੋ ਯਹੋਵਾਹ ਦੇ ਕਾਨੂੰਨ* ਨੂੰ ਸੁਣਨਾ ਨਹੀਂ ਚਾਹੁੰਦੇ।+
4 ਹੇ ਪਾਪੀ ਕੌਮ, ਲਾਹਨਤ ਹੈ ਤੇਰੇ ʼਤੇ!+ ਹੇ ਅਪਰਾਧ ਨਾਲ ਲੱਦੇ ਹੋਏ ਲੋਕੋ,ਦੁਸ਼ਟ ਆਦਮੀਆਂ ਦੀ ਟੋਲੀਏ, ਭ੍ਰਿਸ਼ਟ ਬੱਚਿਓ, ਲਾਹਨਤ ਹੈ ਤੁਹਾਡੇ ʼਤੇ! ਉਨ੍ਹਾਂ ਨੇ ਯਹੋਵਾਹ ਨੂੰ ਛੱਡ ਦਿੱਤਾ ਹੈ;+ਉਨ੍ਹਾਂ ਨੇ ਇਜ਼ਰਾਈਲ ਦੇ ਪਵਿੱਤਰ ਪਰਮੇਸ਼ੁਰ ਦਾ ਨਿਰਾਦਰ ਕੀਤਾ ਹੈ;ਉਨ੍ਹਾਂ ਨੇ ਉਸ ਵੱਲ ਪਿੱਠ ਕਰ ਲਈ ਹੈ।
9 ਕਿਉਂਕਿ ਉਹ ਬਾਗ਼ੀ ਲੋਕ ਹਨ,+ ਧੋਖਾ ਦੇਣ ਵਾਲੇ ਪੁੱਤਰ ਹਨ,+ਹਾਂ, ਅਜਿਹੇ ਪੁੱਤਰ ਜੋ ਯਹੋਵਾਹ ਦੇ ਕਾਨੂੰਨ* ਨੂੰ ਸੁਣਨਾ ਨਹੀਂ ਚਾਹੁੰਦੇ।+