ਕੂਚ 15:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਹੇ ਯਹੋਵਾਹ, ਦੇਵਤਿਆਂ ਵਿੱਚੋਂ ਕੌਣ ਤੇਰੀ ਬਰਾਬਰੀ ਕਰ ਸਕਦਾ?+ ਕੌਣ ਤੇਰੇ ਵਾਂਗ ਅੱਤ ਪਵਿੱਤਰ ਹੈ?+ ਸਿਰਫ਼ ਤੂੰ ਹੀ ਹੈਰਾਨੀਜਨਕ ਕੰਮ ਕਰਦਾ ਹੈਂਤੇਰਾ ਹੀ ਡਰ ਮੰਨਿਆ ਜਾਣਾ ਚਾਹੀਦਾ ਹੈ ਅਤੇ ਤੇਰੀ ਹੀ ਮਹਿਮਾ ਦੇ ਗੀਤ ਗਾਏ ਜਾਣੇ ਚਾਹੀਦੇ ਹਨ।+ ਲੂਕਾ 1:46 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 46 ਮਰੀਅਮ ਨੇ ਕਿਹਾ: “ਮੈਂ* ਯਹੋਵਾਹ* ਦਾ ਗੁਣਗਾਨ ਕਰਦੀ ਹਾਂ+ ਲੂਕਾ 1:49 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 49 ਕਿਉਂਕਿ ਸ਼ਕਤੀਸ਼ਾਲੀ ਪਰਮੇਸ਼ੁਰ ਨੇ ਮੇਰੇ ਲਈ ਵੱਡੇ-ਵੱਡੇ ਕੰਮ ਕੀਤੇ ਹਨ ਅਤੇ ਉਸ ਦਾ ਨਾਂ ਪਵਿੱਤਰ ਹੈ।+
11 ਹੇ ਯਹੋਵਾਹ, ਦੇਵਤਿਆਂ ਵਿੱਚੋਂ ਕੌਣ ਤੇਰੀ ਬਰਾਬਰੀ ਕਰ ਸਕਦਾ?+ ਕੌਣ ਤੇਰੇ ਵਾਂਗ ਅੱਤ ਪਵਿੱਤਰ ਹੈ?+ ਸਿਰਫ਼ ਤੂੰ ਹੀ ਹੈਰਾਨੀਜਨਕ ਕੰਮ ਕਰਦਾ ਹੈਂਤੇਰਾ ਹੀ ਡਰ ਮੰਨਿਆ ਜਾਣਾ ਚਾਹੀਦਾ ਹੈ ਅਤੇ ਤੇਰੀ ਹੀ ਮਹਿਮਾ ਦੇ ਗੀਤ ਗਾਏ ਜਾਣੇ ਚਾਹੀਦੇ ਹਨ।+