ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਸਾਯਾਹ 61:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  6 ਪਰ ਤੁਸੀਂ ਯਹੋਵਾਹ ਦੇ ਪੁਜਾਰੀ ਕਹਾਓਗੇ;+

      ਉਹ ਤੁਹਾਨੂੰ ਸਾਡੇ ਪਰਮੇਸ਼ੁਰ ਦੇ ਸੇਵਕ ਕਹਿ ਕੇ ਬੁਲਾਉਣਗੇ।

      ਤੁਸੀਂ ਕੌਮਾਂ ਦਾ ਧਨ ਖਾਓਗੇ+

      ਅਤੇ ਉਨ੍ਹਾਂ ਦੀ ਸ਼ਾਨ* ʼਤੇ ਮਾਣ ਕਰੋਗੇ।

  • ਹੱਜਈ 2:7, 8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 7 “‘ਮੈਂ ਸਾਰੀਆਂ ਕੌਮਾਂ ਨੂੰ ਹਿਲਾਵਾਂਗਾ ਅਤੇ ਇਸ ਘਰ ਵਿਚ ਸਾਰੀਆਂ ਕੌਮਾਂ ਦੀਆਂ ਕੀਮਤੀ* ਚੀਜ਼ਾਂ ਆਉਣਗੀਆਂ;+ ਮੈਂ ਇਸ ਘਰ ਨੂੰ ਸ਼ਾਨੋ-ਸ਼ੌਕਤ ਨਾਲ ਭਰ ਦਿਆਂਗਾ,’+ ਸੈਨਾਵਾਂ ਦਾ ਯਹੋਵਾਹ ਕਹਿੰਦਾ ਹੈ।

      8 “‘ਚਾਂਦੀ ਮੇਰੀ ਹੈ ਅਤੇ ਸੋਨਾ ਵੀ ਮੇਰਾ ਹੈ,’ ਸੈਨਾਵਾਂ ਦਾ ਯਹੋਵਾਹ ਕਹਿੰਦਾ ਹੈ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ