ਜ਼ਬੂਰ 149:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਯਹੋਵਾਹ ਆਪਣੇ ਲੋਕਾਂ ਤੋਂ ਖ਼ੁਸ਼ ਹੁੰਦਾ ਹੈ।+ ਉਹ ਹਲੀਮ* ਲੋਕਾਂ ਨੂੰ ਬਚਾ ਕੇ ਉਨ੍ਹਾਂ ਦੀ ਸ਼ੋਭਾ ਵਧਾਉਂਦਾ ਹੈ।+ ਯਸਾਯਾਹ 52:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 52 ਜਾਗ! ਹੇ ਸੀਓਨ, ਜਾਗ!+ ਤਾਕਤ ਨੂੰ ਪਹਿਨ ਲੈ!+ ਹੇ ਪਵਿੱਤਰ ਸ਼ਹਿਰ ਯਰੂਸ਼ਲਮ, ਆਪਣੇ ਸੋਹਣੇ ਕੱਪੜੇ ਪਾ ਲੈ!+ ਕਿਉਂਕਿ ਅੱਗੇ ਤੋਂ ਕੋਈ ਵੀ ਬੇਸੁੰਨਤਾ ਅਤੇ ਅਸ਼ੁੱਧ ਤੇਰੇ ਅੰਦਰ ਨਹੀਂ ਵੜੇਗਾ।+ ਯਸਾਯਾਹ 55:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਦੇਖ! ਤੂੰ ਇਕ ਕੌਮ ਨੂੰ ਸੱਦੇਂਗਾ ਜਿਸ ਨੂੰ ਤੂੰ ਨਹੀਂ ਜਾਣਦਾਅਤੇ ਜਿਹੜੀ ਕੌਮ ਦੇ ਲੋਕ ਤੈਨੂੰ ਨਹੀਂ ਜਾਣਦੇ, ਉਹ ਤੇਰੇ ਕੋਲ ਭੱਜੇ ਆਉਣਗੇ,ਉਹ ਤੇਰੇ ਪਰਮੇਸ਼ੁਰ ਯਹੋਵਾਹ, ਇਜ਼ਰਾਈਲ ਦੇ ਪਰਮੇਸ਼ੁਰ ਕਰਕੇ ਆਉਣਗੇ+ਕਿਉਂਕਿ ਉਹ ਤੈਨੂੰ ਵਡਿਆਵੇਗਾ।+
52 ਜਾਗ! ਹੇ ਸੀਓਨ, ਜਾਗ!+ ਤਾਕਤ ਨੂੰ ਪਹਿਨ ਲੈ!+ ਹੇ ਪਵਿੱਤਰ ਸ਼ਹਿਰ ਯਰੂਸ਼ਲਮ, ਆਪਣੇ ਸੋਹਣੇ ਕੱਪੜੇ ਪਾ ਲੈ!+ ਕਿਉਂਕਿ ਅੱਗੇ ਤੋਂ ਕੋਈ ਵੀ ਬੇਸੁੰਨਤਾ ਅਤੇ ਅਸ਼ੁੱਧ ਤੇਰੇ ਅੰਦਰ ਨਹੀਂ ਵੜੇਗਾ।+
5 ਦੇਖ! ਤੂੰ ਇਕ ਕੌਮ ਨੂੰ ਸੱਦੇਂਗਾ ਜਿਸ ਨੂੰ ਤੂੰ ਨਹੀਂ ਜਾਣਦਾਅਤੇ ਜਿਹੜੀ ਕੌਮ ਦੇ ਲੋਕ ਤੈਨੂੰ ਨਹੀਂ ਜਾਣਦੇ, ਉਹ ਤੇਰੇ ਕੋਲ ਭੱਜੇ ਆਉਣਗੇ,ਉਹ ਤੇਰੇ ਪਰਮੇਸ਼ੁਰ ਯਹੋਵਾਹ, ਇਜ਼ਰਾਈਲ ਦੇ ਪਰਮੇਸ਼ੁਰ ਕਰਕੇ ਆਉਣਗੇ+ਕਿਉਂਕਿ ਉਹ ਤੈਨੂੰ ਵਡਿਆਵੇਗਾ।+