-
ਰਸੂਲਾਂ ਦੇ ਕੰਮ 10:37, 38ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
37 ਯੂਹੰਨਾ ਦੁਆਰਾ ਬਪਤਿਸਮੇ ਦਾ ਪ੍ਰਚਾਰ ਕਰਨ ਤੋਂ ਬਾਅਦ ਜਿਸ ਗੱਲ ਦੀ ਚਰਚਾ ਗਲੀਲ+ ਤੋਂ ਸ਼ੁਰੂ ਹੋ ਕੇ ਸਾਰੇ ਯਹੂਦਿਯਾ ਵਿਚ ਹੋਣ ਲੱਗ ਪਈ ਸੀ, ਉਹ ਗੱਲ ਤੁਸੀਂ ਜਾਣਦੇ ਹੋ: 38 ਉਹ ਗੱਲ ਯਿਸੂ ਨਾਸਰੀ ਬਾਰੇ ਸੀ ਕਿ ਪਰਮੇਸ਼ੁਰ ਨੇ ਕਿਵੇਂ ਉਸ ਨੂੰ ਪਵਿੱਤਰ ਸ਼ਕਤੀ+ ਨਾਲ ਚੁਣਿਆ ਅਤੇ ਉਸ ਨੂੰ ਤਾਕਤ ਦਿੱਤੀ ਅਤੇ ਉਸ ਨੇ ਪੂਰੇ ਇਲਾਕੇ ਵਿਚ ਜਾ ਕੇ ਚੰਗੇ ਕੰਮ ਕੀਤੇ ਅਤੇ ਸ਼ੈਤਾਨ ਦੁਆਰਾ ਸਤਾਏ ਲੋਕਾਂ ਨੂੰ ਚੰਗਾ ਕੀਤਾ+ ਕਿਉਂਕਿ ਪਰਮੇਸ਼ੁਰ ਉਸ ਦੇ ਨਾਲ ਸੀ।+
-