ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਸਾਯਾਹ 59:7, 8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  7 ਉਨ੍ਹਾਂ ਦੇ ਪੈਰ ਬੁਰਾਈ ਕਰਨ ਨੂੰ ਨੱਠਦੇ ਹਨ

      ਅਤੇ ਉਹ ਬੇਕਸੂਰ ਦਾ ਖ਼ੂਨ ਵਹਾਉਣ ਲਈ ਕਾਹਲੀ ਕਰਦੇ ਹਨ।+

      ਉਨ੍ਹਾਂ ਦੇ ਖ਼ਿਆਲ ਬੁਰੇ ਹਨ;

      ਉਹ ਲੋਕਾਂ ਨੂੰ ਬਰਬਾਦ ਕਰਦੇ ਹਨ ਅਤੇ ਦੁੱਖ ਦਿੰਦੇ ਹਨ।+

       8 ਉਹ ਸ਼ਾਂਤੀ ਦੇ ਰਾਹ ਉੱਤੇ ਤੁਰਨਾ ਨਹੀਂ ਜਾਣਦੇ

      ਅਤੇ ਉਨ੍ਹਾਂ ਦੇ ਮਾਰਗਾਂ ਵਿਚ ਨਿਆਂ ਹੈ ਹੀ ਨਹੀਂ।+

      ਉਹ ਆਪਣੇ ਰਸਤੇ ਵਿੰਗੇ-ਟੇਢੇ ਬਣਾਉਂਦੇ ਹਨ;

      ਉਨ੍ਹਾਂ ਉੱਤੇ ਚੱਲਣ ਵਾਲੇ ਕਿਸੇ ਨੂੰ ਵੀ ਸ਼ਾਂਤੀ ਨਹੀਂ ਮਿਲੇਗੀ।+

  • ਯਿਰਮਿਯਾਹ 35:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ਮੈਂ ਆਪਣੇ ਸਾਰੇ ਸੇਵਕਾਂ, ਹਾਂ, ਨਬੀਆਂ ਨੂੰ ਵਾਰ-ਵਾਰ* ਤੁਹਾਡੇ ਕੋਲ ਭੇਜਦਾ ਰਿਹਾ+ ਅਤੇ ਕਹਿੰਦਾ ਰਿਹਾ: “ਕਿਰਪਾ ਕਰ ਕੇ ਆਪਣੇ ਬੁਰੇ ਰਾਹਾਂ ਤੋਂ ਮੁੜ ਆਓ+ ਅਤੇ ਸਹੀ ਕੰਮ ਕਰੋ! ਹੋਰ ਦੇਵਤਿਆਂ ਦੇ ਪਿੱਛੇ ਨਾ ਜਾਓ ਅਤੇ ਉਨ੍ਹਾਂ ਦੀ ਭਗਤੀ ਨਾ ਕਰੋ। ਫਿਰ ਤੁਸੀਂ ਇਸ ਦੇਸ਼ ਵਿਚ ਵੱਸੇ ਰਹੋਗੇ ਜੋ ਮੈਂ ਤੁਹਾਨੂੰ ਅਤੇ ਤੁਹਾਡੇ ਪਿਉ-ਦਾਦਿਆਂ ਨੂੰ ਦਿੱਤਾ ਸੀ।’+ ਪਰ ਤੁਸੀਂ ਮੇਰੀ ਗੱਲ ਵੱਲ ਕੰਨ ਨਹੀਂ ਲਾਇਆ ਅਤੇ ਨਾ ਹੀ ਮੇਰੀ ਗੱਲ ਸੁਣੀ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ