ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 2 ਰਾਜਿਆਂ 17:16, 17
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 16 ਉਹ ਆਪਣੇ ਪਰਮੇਸ਼ੁਰ ਯਹੋਵਾਹ ਦੇ ਸਾਰੇ ਹੁਕਮ ਤੋੜਦੇ ਰਹੇ ਅਤੇ ਉਨ੍ਹਾਂ ਨੇ ਧਾਤ ਦੇ* ਦੋ ਵੱਛੇ+ ਅਤੇ ਇਕ ਪੂਜਾ-ਖੰਭਾ* ਬਣਾਇਆ,+ ਉਹ ਆਕਾਸ਼ ਦੀ ਸਾਰੀ ਫ਼ੌਜ ਅੱਗੇ ਮੱਥਾ ਟੇਕਦੇ ਰਹੇ+ ਤੇ ਉਨ੍ਹਾਂ ਨੇ ਬਆਲ ਦੀ ਭਗਤੀ ਕੀਤੀ।+ 17 ਨਾਲੇ ਉਨ੍ਹਾਂ ਨੇ ਆਪਣੇ ਧੀਆਂ-ਪੁੱਤਰਾਂ ਦੀ ਅੱਗ ਵਿਚ ਬਲ਼ੀ ਦਿੱਤੀ,*+ ਉਹ ਫਾਲ* ਪਾਉਂਦੇ ਸਨ+ ਤੇ ਸ਼ੁੱਭ-ਅਸ਼ੁੱਭ ਵਿਚਾਰਦੇ* ਸਨ ਤੇ ਉਹ ਉਨ੍ਹਾਂ ਕੰਮਾਂ ਵਿਚ ਲੱਗੇ ਰਹੇ* ਜੋ ਯਹੋਵਾਹ ਦੀਆਂ ਨਜ਼ਰਾਂ ਵਿਚ ਬੁਰੇ ਸਨ। ਇਸ ਤਰ੍ਹਾਂ ਉਨ੍ਹਾਂ ਨੇ ਉਸ ਦਾ ਕ੍ਰੋਧ ਭੜਕਾਇਆ।

  • ਯਿਰਮਿਯਾਹ 32:29
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 29 ਕਸਦੀ ਸ਼ਹਿਰ ʼਤੇ ਹਮਲਾ ਕਰ ਕੇ ਇਸ ਨੂੰ ਅਤੇ ਉਨ੍ਹਾਂ ਘਰਾਂ ਨੂੰ ਅੱਗ ਨਾਲ ਸਾੜ ਸੁੱਟਣਗੇ+ ਜਿਨ੍ਹਾਂ ਦੀਆਂ ਛੱਤਾਂ ਉੱਪਰ ਲੋਕਾਂ ਨੇ ਬਆਲ ਨੂੰ ਬਲ਼ੀਆਂ ਚੜ੍ਹਾਈਆਂ ਹਨ ਅਤੇ ਦੂਜੇ ਦੇਵਤਿਆਂ ਅੱਗੇ ਪੀਣ ਦੀਆਂ ਭੇਟਾਂ ਚੜ੍ਹਾਈਆਂ ਹਨ। ਇਸ ਤਰ੍ਹਾਂ ਕਰ ਕੇ ਉਨ੍ਹਾਂ ਨੇ ਮੈਨੂੰ ਗੁੱਸਾ ਚੜ੍ਹਾਇਆ ਹੈ।’+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ