ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਜ਼ਬੂਰ 50:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  3 ਸਾਡਾ ਪਰਮੇਸ਼ੁਰ ਆਵੇਗਾ ਅਤੇ ਉਹ ਖ਼ਾਮੋਸ਼ ਨਹੀਂ ਰਹੇਗਾ+

      ਕਿਉਂਕਿ ਉਸ ਦੇ ਅੱਗੇ ਭਸਮ ਕਰ ਦੇਣ ਵਾਲੀ ਅੱਗ ਹੈ+

      ਅਤੇ ਉਸ ਦੇ ਆਲੇ-ਦੁਆਲੇ ਤੇਜ਼ ਝੱਖੜ ਝੁੱਲ ਰਿਹਾ ਹੈ।+

  • ਜ਼ਬੂਰ 50:21
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 21 ਜਦ ਤੂੰ ਇਹ ਸਭ ਕੀਤਾ, ਤਾਂ ਮੈਂ ਖ਼ਾਮੋਸ਼ ਰਿਹਾ,

      ਇਸ ਲਈ ਤੂੰ ਸੋਚਿਆ ਕਿ ਮੈਂ ਵੀ ਤੇਰੇ ਵਰਗਾ ਹਾਂ।

      ਪਰ ਹੁਣ ਮੈਂ ਤੈਨੂੰ ਤਾੜਨਾ ਦਿਆਂਗਾ

      ਅਤੇ ਮੈਂ ਤੇਰੇ ਖ਼ਿਲਾਫ਼ ਮੁਕੱਦਮਾ ਲੜਾਂਗਾ।+

  • ਯਿਰਮਿਯਾਹ 16:18
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 18 ਪਹਿਲਾਂ ਮੈਂ ਉਨ੍ਹਾਂ ਦੀਆਂ ਗ਼ਲਤੀਆਂ ਅਤੇ ਪਾਪਾਂ ਦਾ ਪੂਰਾ ਲੇਖਾ ਲਵਾਂਗਾ+

      ਕਿਉਂਕਿ ਉਨ੍ਹਾਂ ਨੇ ਮੇਰੇ ਦੇਸ਼ ਨੂੰ ਆਪਣੇ ਘਿਣਾਉਣੇ ਦੇਵਤਿਆਂ ਦੀਆਂ ਬੇਜਾਨ ਮੂਰਤਾਂ* ਨਾਲ ਭ੍ਰਿਸ਼ਟ ਕਰ ਦਿੱਤਾ ਹੈ

      ਅਤੇ ਮੇਰੀ ਵਿਰਾਸਤ ਨੂੰ ਆਪਣੀਆਂ ਘਿਣਾਉਣੀਆਂ ਚੀਜ਼ਾਂ ਨਾਲ ਭਰ ਦਿੱਤਾ ਹੈ।’”+

  • ਹਿਜ਼ਕੀਏਲ 11:21
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 21 “‘“ਪਰ ਜਿਨ੍ਹਾਂ ਲੋਕਾਂ ਦਾ ਮਨ ਘਿਣਾਉਣੀਆਂ ਚੀਜ਼ਾਂ ਅਤੇ ਘਿਣਾਉਣੇ ਕੰਮਾਂ ਵਿਚ ਲੱਗਾ ਹੋਇਆ ਹੈ, ਮੈਂ ਉਨ੍ਹਾਂ ਦੇ ਚਾਲ-ਚਲਣ ਅਨੁਸਾਰ ਉਨ੍ਹਾਂ ਨੂੰ ਸਜ਼ਾ ਦਿਆਂਗਾ,” ਸਾਰੇ ਜਹਾਨ ਦਾ ਮਾਲਕ ਯਹੋਵਾਹ ਕਹਿੰਦਾ ਹੈ।’”

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ