-
1 ਰਾਜਿਆਂ 22:41ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
41 ਆਸਾ ਦਾ ਪੁੱਤਰ ਯਹੋਸ਼ਾਫ਼ਾਟ+ ਇਜ਼ਰਾਈਲ ਦੇ ਰਾਜੇ ਅਹਾਬ ਦੇ ਰਾਜ ਦੇ ਚੌਥੇ ਸਾਲ ਯਹੂਦਾਹ ਦਾ ਰਾਜਾ ਬਣਿਆ ਸੀ।
-
-
2 ਰਾਜਿਆਂ 12:3ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
3 ਪਰ ਉੱਚੀਆਂ ਥਾਵਾਂ+ ਢਾਹੀਆਂ ਨਹੀਂ ਗਈਆਂ ਅਤੇ ਲੋਕ ਹਾਲੇ ਵੀ ਉੱਚੀਆਂ ਥਾਵਾਂ ʼਤੇ ਬਲ਼ੀਆਂ ਚੜ੍ਹਾਉਂਦੇ ਸਨ ਤਾਂਕਿ ਉਨ੍ਹਾਂ ਦਾ ਧੂੰਆਂ ਉੱਠੇ।
-