ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਸਾਯਾਹ 60:21
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 21 ਤੇਰੇ ਸਾਰੇ ਲੋਕ ਧਰਮੀ ਹੋਣਗੇ;

      ਉਹ ਹਮੇਸ਼ਾ ਲਈ ਦੇਸ਼ ਵਿਚ ਵੱਸੇ ਰਹਿਣਗੇ।

      ਉਹ ਮੇਰੇ ਲਾਏ ਹੋਏ ਪੌਦੇ ਹਨ,

      ਹਾਂ, ਮੇਰੇ ਹੱਥਾਂ ਦੀ ਕਾਰੀਗਰੀ+ ਤਾਂਕਿ ਮੈਂ ਸ਼ਿੰਗਾਰਿਆ ਜਾਵਾਂ।+

  • ਹਿਜ਼ਕੀਏਲ 37:21
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 21 “ਫਿਰ ਤੂੰ ਉਨ੍ਹਾਂ ਨੂੰ ਕਹੀਂ, ‘ਸਾਰੇ ਜਹਾਨ ਦਾ ਮਾਲਕ ਯਹੋਵਾਹ ਕਹਿੰਦਾ ਹੈ: “ਮੈਂ ਇਜ਼ਰਾਈਲੀਆਂ ਨੂੰ ਉਨ੍ਹਾਂ ਕੌਮਾਂ ਵਿੱਚੋਂ ਲਵਾਂਗਾ ਜਿੱਥੇ ਉਹ ਚਲੇ ਗਏ ਹਨ ਅਤੇ ਮੈਂ ਉਨ੍ਹਾਂ ਨੂੰ ਹਰ ਦਿਸ਼ਾ ਤੋਂ ਇਕੱਠਾ ਕਰ ਕੇ ਉਨ੍ਹਾਂ ਦੇ ਦੇਸ਼ ਵਾਪਸ ਲਿਆਵਾਂਗਾ।+

  • ਓਬਦਯਾਹ 17
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 17 ਪਰ ਸੀਓਨ ਪਹਾੜ ਉੱਤੇ ਬਚੇ ਹੋਏ ਲੋਕ ਹੋਣਗੇ+

      ਅਤੇ ਇਹ ਪਵਿੱਤਰ ਹੋਵੇਗਾ;+

      ਯਾਕੂਬ ਦਾ ਘਰਾਣਾ ਆਪਣੀਆਂ ਚੀਜ਼ਾਂ ਉੱਤੇ ਦੁਬਾਰਾ ਕਬਜ਼ਾ ਕਰੇਗਾ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ