ਯਸਾਯਾਹ 62:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਯਹੋਵਾਹ ਨੇ ਆਪਣੇ ਸੱਜੇ ਹੱਥ ਨਾਲ, ਆਪਣੀ ਮਜ਼ਬੂਤ ਬਾਂਹ ਨਾਲ ਇਹ ਸਹੁੰ ਖਾਧੀ ਹੈ: “ਮੈਂ ਅੱਗੇ ਤੋਂ ਤੇਰਾ ਅਨਾਜ ਤੇਰੇ ਦੁਸ਼ਮਣਾਂ ਨੂੰ ਖਾਣ ਲਈ ਨਹੀਂ ਦਿਆਂਗਾ,ਨਾ ਹੀ ਵਿਦੇਸ਼ੀ ਤੇਰਾ ਨਵਾਂ ਦਾਖਰਸ ਪੀਣਗੇ ਜਿਸ ਲਈ ਤੂੰ ਮਿਹਨਤ ਕੀਤੀ ਹੈ।+ ਆਮੋਸ 9:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਮੈਂ ਆਪਣੀ ਪਰਜਾ ਇਜ਼ਰਾਈਲ ਨੂੰ ਗ਼ੁਲਾਮੀ ਵਿੱਚੋਂ ਕੱਢ ਕੇ ਵਾਪਸ ਲੈ ਆਵਾਂਗਾ,+ਉਹ ਬਰਬਾਦ ਸ਼ਹਿਰਾਂ ਨੂੰ ਦੁਬਾਰਾ ਬਣਾਉਣਗੇ ਅਤੇ ਉਨ੍ਹਾਂ ਵਿਚ ਵੱਸਣਗੇ;+ਉਹ ਅੰਗੂਰਾਂ ਦੇ ਬਾਗ਼ ਲਾਉਣਗੇ ਅਤੇ ਉਨ੍ਹਾਂ ਦਾ ਦਾਖਰਸ ਪੀਣਗੇ,+ਉਹ ਬਾਗ਼ ਲਾਉਣਗੇ ਅਤੇ ਉਨ੍ਹਾਂ ਦਾ ਫਲ ਖਾਣਗੇ।’+
8 ਯਹੋਵਾਹ ਨੇ ਆਪਣੇ ਸੱਜੇ ਹੱਥ ਨਾਲ, ਆਪਣੀ ਮਜ਼ਬੂਤ ਬਾਂਹ ਨਾਲ ਇਹ ਸਹੁੰ ਖਾਧੀ ਹੈ: “ਮੈਂ ਅੱਗੇ ਤੋਂ ਤੇਰਾ ਅਨਾਜ ਤੇਰੇ ਦੁਸ਼ਮਣਾਂ ਨੂੰ ਖਾਣ ਲਈ ਨਹੀਂ ਦਿਆਂਗਾ,ਨਾ ਹੀ ਵਿਦੇਸ਼ੀ ਤੇਰਾ ਨਵਾਂ ਦਾਖਰਸ ਪੀਣਗੇ ਜਿਸ ਲਈ ਤੂੰ ਮਿਹਨਤ ਕੀਤੀ ਹੈ।+
14 ਮੈਂ ਆਪਣੀ ਪਰਜਾ ਇਜ਼ਰਾਈਲ ਨੂੰ ਗ਼ੁਲਾਮੀ ਵਿੱਚੋਂ ਕੱਢ ਕੇ ਵਾਪਸ ਲੈ ਆਵਾਂਗਾ,+ਉਹ ਬਰਬਾਦ ਸ਼ਹਿਰਾਂ ਨੂੰ ਦੁਬਾਰਾ ਬਣਾਉਣਗੇ ਅਤੇ ਉਨ੍ਹਾਂ ਵਿਚ ਵੱਸਣਗੇ;+ਉਹ ਅੰਗੂਰਾਂ ਦੇ ਬਾਗ਼ ਲਾਉਣਗੇ ਅਤੇ ਉਨ੍ਹਾਂ ਦਾ ਦਾਖਰਸ ਪੀਣਗੇ,+ਉਹ ਬਾਗ਼ ਲਾਉਣਗੇ ਅਤੇ ਉਨ੍ਹਾਂ ਦਾ ਫਲ ਖਾਣਗੇ।’+