-
ਨਿਆਈਆਂ 8:12ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
12 ਜਦੋਂ ਜ਼ਬਾਹ ਤੇ ਸਲਮੁੰਨਾ ਭੱਜੇ, ਤਾਂ ਉਸ ਨੇ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਮਿਦਿਆਨ ਦੇ ਦੋਹਾਂ ਰਾਜਿਆਂ ਜ਼ਬਾਹ ਤੇ ਸਲਮੁੰਨਾ ਨੂੰ ਫੜ ਲਿਆ ਜਿਸ ਕਰਕੇ ਸਾਰੀ ਛਾਉਣੀ ਵਿਚ ਹਫੜਾ-ਦਫੜੀ ਮੱਚ ਗਈ।
-