ਉਤਪਤ 49:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਜਦ ਤਕ ਸ਼ੀਲੋਹ* ਨਾ ਆ ਜਾਵੇ,+ ਤਦ ਤਕ ਰਾਜ-ਡੰਡਾ* ਯਹੂਦਾਹ ਦੇ ਹੱਥੋਂ ਨਹੀਂ ਜਾਵੇਗਾ+ ਅਤੇ ਹਾਕਮ ਦਾ ਡੰਡਾ* ਉਸ ਦੇ ਪੈਰਾਂ ਦੇ ਵਿਚਕਾਰੋਂ ਨਹੀਂ ਹਟੇਗਾ ਅਤੇ ਸਾਰੇ ਲੋਕਾਂ ਨੂੰ ਉਸ* ਦੀ ਆਗਿਆਕਾਰੀ ਕਰਨੀ ਪਵੇਗੀ।+ ਜ਼ਬੂਰ 2:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਉਹ ਕਹੇਗਾ: “ਮੈਂ ਪਵਿੱਤਰ ਪਹਾੜ ਸੀਓਨ+ ʼਤੇਆਪਣੇ ਰਾਜੇ ਨੂੰ ਸਿੰਘਾਸਣ ʼਤੇ ਬਿਠਾ ਦਿੱਤਾ ਹੈ।”+ ਜ਼ਕਰਯਾਹ 6:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਇਹ ਉਹੀ ਹੈ ਜੋ ਯਹੋਵਾਹ ਦਾ ਮੰਦਰ ਬਣਾਵੇਗਾ ਅਤੇ ਮਹਿਮਾ ਪਾਵੇਗਾ। ਉਹ ਆਪਣੇ ਸਿੰਘਾਸਣ ਉੱਤੇ ਬੈਠੇਗਾ ਤੇ ਹਕੂਮਤ ਕਰੇਗਾ ਅਤੇ ਉਹ ਆਪਣੇ ਸਿੰਘਾਸਣ ਤੋਂ ਪੁਜਾਰੀ ਵਜੋਂ ਸੇਵਾ ਵੀ ਕਰੇਗਾ+ ਤੇ ਉਹ ਇਨ੍ਹਾਂ ਦੋਹਾਂ ਜ਼ਿੰਮੇਵਾਰੀਆਂ ਵਿਚ* ਤਾਲਮੇਲ ਰੱਖ ਕੇ ਕੰਮ ਕਰੇਗਾ। ਲੂਕਾ 22:29 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 29 ਅਤੇ ਮੈਂ ਤੁਹਾਨੂੰ ਰਾਜ ਦੇਣ ਦਾ ਇਕਰਾਰ ਕਰਦਾ ਹਾਂ, ਜਿਵੇਂ ਮੇਰੇ ਪਿਤਾ ਨੇ ਵੀ ਮੈਨੂੰ ਰਾਜ ਦੇਣ ਦਾ ਇਕਰਾਰ ਕੀਤਾ ਹੈ+ ਪ੍ਰਕਾਸ਼ ਦੀ ਕਿਤਾਬ 19:16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 ਉਸ ਦੇ ਕੱਪੜਿਆਂ ਉੱਤੇ, ਹਾਂ, ਉਸ ਦੇ ਪੱਟ ਉੱਤੇ ਇਹ ਨਾਂ ਲਿਖਿਆ ਹੋਇਆ ਹੈ, “ਰਾਜਿਆਂ ਦਾ ਰਾਜਾ ਅਤੇ ਪ੍ਰਭੂਆਂ ਦਾ ਪ੍ਰਭੂ।”+
10 ਜਦ ਤਕ ਸ਼ੀਲੋਹ* ਨਾ ਆ ਜਾਵੇ,+ ਤਦ ਤਕ ਰਾਜ-ਡੰਡਾ* ਯਹੂਦਾਹ ਦੇ ਹੱਥੋਂ ਨਹੀਂ ਜਾਵੇਗਾ+ ਅਤੇ ਹਾਕਮ ਦਾ ਡੰਡਾ* ਉਸ ਦੇ ਪੈਰਾਂ ਦੇ ਵਿਚਕਾਰੋਂ ਨਹੀਂ ਹਟੇਗਾ ਅਤੇ ਸਾਰੇ ਲੋਕਾਂ ਨੂੰ ਉਸ* ਦੀ ਆਗਿਆਕਾਰੀ ਕਰਨੀ ਪਵੇਗੀ।+
13 ਇਹ ਉਹੀ ਹੈ ਜੋ ਯਹੋਵਾਹ ਦਾ ਮੰਦਰ ਬਣਾਵੇਗਾ ਅਤੇ ਮਹਿਮਾ ਪਾਵੇਗਾ। ਉਹ ਆਪਣੇ ਸਿੰਘਾਸਣ ਉੱਤੇ ਬੈਠੇਗਾ ਤੇ ਹਕੂਮਤ ਕਰੇਗਾ ਅਤੇ ਉਹ ਆਪਣੇ ਸਿੰਘਾਸਣ ਤੋਂ ਪੁਜਾਰੀ ਵਜੋਂ ਸੇਵਾ ਵੀ ਕਰੇਗਾ+ ਤੇ ਉਹ ਇਨ੍ਹਾਂ ਦੋਹਾਂ ਜ਼ਿੰਮੇਵਾਰੀਆਂ ਵਿਚ* ਤਾਲਮੇਲ ਰੱਖ ਕੇ ਕੰਮ ਕਰੇਗਾ।
16 ਉਸ ਦੇ ਕੱਪੜਿਆਂ ਉੱਤੇ, ਹਾਂ, ਉਸ ਦੇ ਪੱਟ ਉੱਤੇ ਇਹ ਨਾਂ ਲਿਖਿਆ ਹੋਇਆ ਹੈ, “ਰਾਜਿਆਂ ਦਾ ਰਾਜਾ ਅਤੇ ਪ੍ਰਭੂਆਂ ਦਾ ਪ੍ਰਭੂ।”+