ਯਸਾਯਾਹ 11:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਯਹੋਵਾਹ ਦੀ ਸ਼ਕਤੀ ਉਸ ਉੱਤੇ ਰਹੇਗੀ,+ਇਸ ਲਈ ਉਹ ਬੁੱਧੀਮਾਨ+ ਅਤੇ ਸਮਝਦਾਰ ਹੋਵੇਗਾ,ਉਹ ਵਧੀਆ ਸਲਾਹਕਾਰ ਅਤੇ ਤਾਕਤਵਰ ਹੋਵੇਗਾ,+ਉਸ ਕੋਲ ਬਹੁਤ ਸਾਰਾ ਗਿਆਨ ਹੋਵੇਗਾ ਅਤੇ ਉਹ ਯਹੋਵਾਹ ਦਾ ਡਰ ਮੰਨੇਗਾ। ਮੱਤੀ 7:28, 29 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 28 ਜਦ ਯਿਸੂ ਸਿੱਖਿਆ ਦੇ ਹਟਿਆ, ਤਾਂ ਲੋਕਾਂ ਦੀ ਭੀੜ ਉਸ ਦੇ ਸਿੱਖਿਆ ਦੇਣ ਦੇ ਢੰਗ ਤੋਂ ਹੈਰਾਨ ਰਹਿ ਗਈ+ 29 ਕਿਉਂਕਿ ਉਹ ਉਨ੍ਹਾਂ ਦੇ ਗ੍ਰੰਥੀਆਂ ਵਾਂਗ ਨਹੀਂ, ਸਗੋਂ ਪੂਰਾ ਅਧਿਕਾਰ ਰੱਖਣ ਵਾਲੇ ਵਾਂਗ ਉਨ੍ਹਾਂ ਨੂੰ ਸਿੱਖਿਆ ਦਿੰਦਾ ਸੀ।+ ਮੱਤੀ 12:42 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 42 ਨਿਆਂ ਦੇ ਦਿਨ ਦੱਖਣ ਦੀ ਰਾਣੀ ਨੂੰ ਇਸ ਪੀੜ੍ਹੀ ਨਾਲ ਦੁਬਾਰਾ ਜੀਉਂਦਾ ਕੀਤਾ ਜਾਵੇਗਾ ਅਤੇ ਉਹ ਇਸ ਨੂੰ ਦੋਸ਼ੀ ਠਹਿਰਾਵੇਗੀ ਕਿਉਂਕਿ ਉਹ ਧਰਤੀ ਦੀ ਦੂਰ-ਦੁਰੇਡੀ ਜਗ੍ਹਾ ਤੋਂ ਸੁਲੇਮਾਨ ਕੋਲੋਂ ਬੁੱਧ ਦੀਆਂ ਗੱਲਾਂ ਸੁਣਨ ਆਈ ਸੀ।+ ਪਰ ਦੇਖੋ! ਇੱਥੇ ਸੁਲੇਮਾਨ ਨਾਲੋਂ ਵੀ ਕੋਈ ਮਹਾਨ ਹੈ।+
2 ਯਹੋਵਾਹ ਦੀ ਸ਼ਕਤੀ ਉਸ ਉੱਤੇ ਰਹੇਗੀ,+ਇਸ ਲਈ ਉਹ ਬੁੱਧੀਮਾਨ+ ਅਤੇ ਸਮਝਦਾਰ ਹੋਵੇਗਾ,ਉਹ ਵਧੀਆ ਸਲਾਹਕਾਰ ਅਤੇ ਤਾਕਤਵਰ ਹੋਵੇਗਾ,+ਉਸ ਕੋਲ ਬਹੁਤ ਸਾਰਾ ਗਿਆਨ ਹੋਵੇਗਾ ਅਤੇ ਉਹ ਯਹੋਵਾਹ ਦਾ ਡਰ ਮੰਨੇਗਾ।
28 ਜਦ ਯਿਸੂ ਸਿੱਖਿਆ ਦੇ ਹਟਿਆ, ਤਾਂ ਲੋਕਾਂ ਦੀ ਭੀੜ ਉਸ ਦੇ ਸਿੱਖਿਆ ਦੇਣ ਦੇ ਢੰਗ ਤੋਂ ਹੈਰਾਨ ਰਹਿ ਗਈ+ 29 ਕਿਉਂਕਿ ਉਹ ਉਨ੍ਹਾਂ ਦੇ ਗ੍ਰੰਥੀਆਂ ਵਾਂਗ ਨਹੀਂ, ਸਗੋਂ ਪੂਰਾ ਅਧਿਕਾਰ ਰੱਖਣ ਵਾਲੇ ਵਾਂਗ ਉਨ੍ਹਾਂ ਨੂੰ ਸਿੱਖਿਆ ਦਿੰਦਾ ਸੀ।+
42 ਨਿਆਂ ਦੇ ਦਿਨ ਦੱਖਣ ਦੀ ਰਾਣੀ ਨੂੰ ਇਸ ਪੀੜ੍ਹੀ ਨਾਲ ਦੁਬਾਰਾ ਜੀਉਂਦਾ ਕੀਤਾ ਜਾਵੇਗਾ ਅਤੇ ਉਹ ਇਸ ਨੂੰ ਦੋਸ਼ੀ ਠਹਿਰਾਵੇਗੀ ਕਿਉਂਕਿ ਉਹ ਧਰਤੀ ਦੀ ਦੂਰ-ਦੁਰੇਡੀ ਜਗ੍ਹਾ ਤੋਂ ਸੁਲੇਮਾਨ ਕੋਲੋਂ ਬੁੱਧ ਦੀਆਂ ਗੱਲਾਂ ਸੁਣਨ ਆਈ ਸੀ।+ ਪਰ ਦੇਖੋ! ਇੱਥੇ ਸੁਲੇਮਾਨ ਨਾਲੋਂ ਵੀ ਕੋਈ ਮਹਾਨ ਹੈ।+