ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 2 ਸਮੂਏਲ 7:16, 17
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 16 ਤੇਰਾ ਘਰਾਣਾ ਅਤੇ ਤੇਰਾ ਰਾਜ ਸਦਾ ਲਈ ਤੇਰੇ ਅੱਗੇ ਮਹਿਫੂਜ਼ ਰਹੇਗਾ; ਤੇਰਾ ਸਿੰਘਾਸਣ ਹਮੇਸ਼ਾ ਲਈ ਮਜ਼ਬੂਤੀ ਨਾਲ ਕਾਇਮ ਰਹੇਗਾ।”’”+

      17 ਨਾਥਾਨ ਨੇ ਇਹ ਸਾਰੀਆਂ ਗੱਲਾਂ ਅਤੇ ਇਹ ਸਾਰਾ ਦਰਸ਼ਣ ਦਾਊਦ ਨੂੰ ਦੱਸਿਆ।+

  • ਜ਼ਬੂਰ 45:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  6 ਪਰਮੇਸ਼ੁਰ ਯੁਗਾਂ-ਯੁਗਾਂ ਤਕ ਤੇਰਾ ਸਿੰਘਾਸਣ ਹੈ;+

      ਤੇਰਾ ਰਾਜ-ਡੰਡਾ ਨਿਆਂ ਦਾ ਰਾਜ-ਡੰਡਾ ਹੈ।+

  • ਯਸਾਯਾਹ 32:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 32 ਦੇਖੋ! ਇਕ ਰਾਜਾ+ ਸੱਚਾਈ ਦੀ ਖ਼ਾਤਰ ਰਾਜ ਕਰੇਗਾ+

      ਅਤੇ ਹਾਕਮ ਨਿਆਂ ਦੀ ਖ਼ਾਤਰ ਰਾਜ ਕਰਨਗੇ।

  • ਯਸਾਯਾਹ 42:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 42 ਦੇਖੋ! ਮੇਰਾ ਸੇਵਕ+ ਜਿਸ ਨੂੰ ਮੈਂ ਸੰਭਾਲਦਾ ਹਾਂ!

      ਮੇਰਾ ਚੁਣਿਆ ਹੋਇਆ+ ਜਿਸ ਨੂੰ ਮੈਂ ਮਨਜ਼ੂਰ ਕੀਤਾ ਹੈ!+

      ਮੈਂ ਉਸ ਨੂੰ ਆਪਣੀ ਸ਼ਕਤੀ ਦਿੱਤੀ ਹੈ;+

      ਉਹ ਕੌਮਾਂ ਲਈ ਨਿਆਂ ਕਰੇਗਾ।+

  • ਯਿਰਮਿਯਾਹ 23:5
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 5 ਯਹੋਵਾਹ ਕਹਿੰਦਾ ਹੈ: “ਦੇਖੋ, ਉਹ ਦਿਨ ਆ ਰਹੇ ਹਨ ਜਦੋਂ ਮੈਂ ਦਾਊਦ ਦੇ ਵੰਸ਼ ਵਿੱਚੋਂ ਇਕ ਧਰਮੀ ਟਾਹਣੀ ਉਗਾਵਾਂਗਾ।*+ ਇਕ ਰਾਜਾ ਰਾਜ ਕਰੇਗਾ+ ਅਤੇ ਡੂੰਘੀ ਸਮਝ ਤੋਂ ਕੰਮ ਲਵੇਗਾ ਅਤੇ ਦੇਸ਼ ਵਿਚ ਨਿਆਂ ਅਤੇ ਧਰਮੀ ਅਸੂਲਾਂ ਮੁਤਾਬਕ ਚੱਲੇਗਾ।+

  • ਮੱਤੀ 12:18
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 18 “ਦੇਖੋ! ਮੇਰਾ ਸੇਵਕ+ ਜਿਸ ਨੂੰ ਮੈਂ ਚੁਣਿਆ ਹੈ! ਉਹ ਮੇਰਾ ਪਿਆਰਾ ਹੈ ਅਤੇ ਮੈਂ ਉਸ ਤੋਂ ਖ਼ੁਸ਼ ਹਾਂ!+ ਮੈਂ ਉਸ ਨੂੰ ਆਪਣੀ ਸ਼ਕਤੀ ਦਿਆਂਗਾ+ ਅਤੇ ਉਹ ਕੌਮਾਂ ਨੂੰ ਦਿਖਾਵੇਗਾ ਕਿ ਸੱਚਾ ਨਿਆਂ ਕੀ ਹੁੰਦਾ ਹੈ।

  • ਇਬਰਾਨੀਆਂ 1:8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 8 ਪਰ ਉਹ ਆਪਣੇ ਪੁੱਤਰ ਬਾਰੇ ਕਹਿੰਦਾ ਹੈ: “ਪਰਮੇਸ਼ੁਰ ਯੁਗਾਂ-ਯੁਗਾਂ ਤਕ ਤੇਰਾ ਸਿੰਘਾਸਣ ਹੈ+ ਅਤੇ ਤੇਰਾ ਰਾਜ-ਡੰਡਾ ਨਿਆਂ ਦਾ ਰਾਜ-ਡੰਡਾ ਹੈ।

  • ਪ੍ਰਕਾਸ਼ ਦੀ ਕਿਤਾਬ 11:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ਫਿਰ ਸੱਤਵੇਂ ਦੂਤ ਨੇ ਆਪਣੀ ਤੁਰ੍ਹੀ ਵਜਾਈ।+ ਸਵਰਗ ਵਿਚ ਉੱਚੀਆਂ ਆਵਾਜ਼ਾਂ ਨੇ ਕਿਹਾ: “ਦੁਨੀਆਂ ਦਾ ਰਾਜ ਸਾਡੇ ਪਰਮੇਸ਼ੁਰ+ ਅਤੇ ਉਸ ਦੇ ਮਸੀਹ ਦਾ ਹੋ ਗਿਆ ਹੈ+ ਅਤੇ ਪਰਮੇਸ਼ੁਰ ਰਾਜੇ ਵਜੋਂ ਹਮੇਸ਼ਾ-ਹਮੇਸ਼ਾ ਰਾਜ ਕਰੇਗਾ।”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ