-
ਬਿਵਸਥਾ ਸਾਰ 13:1-3ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
13 “ਜੇ ਤੁਹਾਡੇ ਵਿਚ ਕੋਈ ਨਬੀ ਜਾਂ ਸੁਪਨੇ ਦੇਖ ਕੇ ਭਵਿੱਖ ਦੱਸਣ ਵਾਲਾ ਖੜ੍ਹਾ ਹੁੰਦਾ ਹੈ ਅਤੇ ਤੁਹਾਨੂੰ ਕੋਈ ਨਿਸ਼ਾਨੀ ਦਿਖਾਉਂਦਾ ਹੈ ਜਾਂ ਕੋਈ ਹੈਰਾਨੀਜਨਕ ਘਟਨਾ ਦੀ ਭਵਿੱਖਬਾਣੀ ਕਰਦਾ ਹੈ, 2 ਅਤੇ ਉਸ ਨੇ ਜਿਸ ਨਿਸ਼ਾਨੀ ਜਾਂ ਹੈਰਾਨੀਜਨਕ ਘਟਨਾ ਦੀ ਭਵਿੱਖਬਾਣੀ ਕੀਤੀ ਸੀ, ਉਹ ਪੂਰੀ ਹੋ ਜਾਂਦੀ ਹੈ ਅਤੇ ਉਹ ਕਹਿੰਦਾ ਹੈ, ‘ਆਓ ਆਪਾਂ ਹੋਰ ਦੇਵਤਿਆਂ ਪਿੱਛੇ ਚੱਲੀਏʼ ਜਿਨ੍ਹਾਂ ਨੂੰ ਤੁਸੀਂ ਨਹੀਂ ਜਾਣਦੇ ‘ਅਤੇ ਉਨ੍ਹਾਂ ਦੀ ਭਗਤੀ ਕਰੀਏ,ʼ 3 ਤਾਂ ਤੁਸੀਂ ਉਸ ਨਬੀ ਜਾਂ ਸੁਪਨਾ ਦੇਖਣ ਵਾਲੇ ਦੀ ਗੱਲ ਬਿਲਕੁਲ ਨਾ ਸੁਣਿਓ+ ਕਿਉਂਕਿ ਤੁਹਾਡਾ ਪਰਮੇਸ਼ੁਰ ਯਹੋਵਾਹ ਤੁਹਾਨੂੰ ਪਰਖ+ ਕੇ ਦੇਖ ਰਿਹਾ ਹੈ ਕਿ ਤੁਸੀਂ ਆਪਣੇ ਪਰਮੇਸ਼ੁਰ ਯਹੋਵਾਹ ਨੂੰ ਆਪਣੇ ਪੂਰੇ ਦਿਲ ਅਤੇ ਆਪਣੀ ਪੂਰੀ ਜਾਨ ਨਾਲ ਪਿਆਰ ਕਰਦੇ ਹੋ ਜਾਂ ਨਹੀਂ।+
-