2 ਇਤਿਹਾਸ 36:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਇਸ ਲਈ ਉਸ ਨੇ ਕਸਦੀਆਂ ਦੇ ਰਾਜੇ ਨੂੰ ਉਨ੍ਹਾਂ ਵਿਰੁੱਧ ਲਿਆਂਦਾ+ ਜਿਸ ਨੇ ਉਨ੍ਹਾਂ ਦੇ ਪਵਿੱਤਰ ਸਥਾਨ ਵਿਚ+ ਉਨ੍ਹਾਂ ਦੇ ਮੁੰਡਿਆਂ ਨੂੰ ਤਲਵਾਰ ਨਾਲ ਵੱਢ ਸੁੱਟਿਆ;+ ਉਸ ਨੇ ਗੱਭਰੂ ਜਾਂ ਕੁਆਰੀ, ਬੁੱਢੇ ਜਾਂ ਬੀਮਾਰ ʼਤੇ ਕੋਈ ਤਰਸ ਨਾ ਖਾਧਾ।+ ਪਰਮੇਸ਼ੁਰ ਨੇ ਸਭ ਕੁਝ ਉਸ ਦੇ ਹੱਥ ਵਿਚ ਦੇ ਦਿੱਤਾ।+ ਯਿਰਮਿਯਾਹ 50:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 “ਇਜ਼ਰਾਈਲ ਦੇ ਲੋਕ ਖਿੰਡੀਆਂ ਹੋਈਆਂ ਭੇਡਾਂ ਹਨ।+ ਸ਼ੇਰਾਂ ਨੇ ਉਨ੍ਹਾਂ ਨੂੰ ਤਿੱਤਰ-ਬਿੱਤਰ ਕਰ ਦਿੱਤਾ ਹੈ।+ ਪਹਿਲਾਂ ਅੱਸ਼ੂਰ ਦੇ ਰਾਜੇ ਨੇ ਉਨ੍ਹਾਂ ਨੂੰ ਨਿਗਲ਼ ਲਿਆ;+ ਫਿਰ ਬਾਬਲ ਦੇ ਰਾਜੇ ਨਬੂਕਦਨੱਸਰ* ਨੇ ਉਨ੍ਹਾਂ ਦੀਆਂ ਹੱਡੀਆਂ ਚਬਾ ਲਈਆਂ।+
17 ਇਸ ਲਈ ਉਸ ਨੇ ਕਸਦੀਆਂ ਦੇ ਰਾਜੇ ਨੂੰ ਉਨ੍ਹਾਂ ਵਿਰੁੱਧ ਲਿਆਂਦਾ+ ਜਿਸ ਨੇ ਉਨ੍ਹਾਂ ਦੇ ਪਵਿੱਤਰ ਸਥਾਨ ਵਿਚ+ ਉਨ੍ਹਾਂ ਦੇ ਮੁੰਡਿਆਂ ਨੂੰ ਤਲਵਾਰ ਨਾਲ ਵੱਢ ਸੁੱਟਿਆ;+ ਉਸ ਨੇ ਗੱਭਰੂ ਜਾਂ ਕੁਆਰੀ, ਬੁੱਢੇ ਜਾਂ ਬੀਮਾਰ ʼਤੇ ਕੋਈ ਤਰਸ ਨਾ ਖਾਧਾ।+ ਪਰਮੇਸ਼ੁਰ ਨੇ ਸਭ ਕੁਝ ਉਸ ਦੇ ਹੱਥ ਵਿਚ ਦੇ ਦਿੱਤਾ।+
17 “ਇਜ਼ਰਾਈਲ ਦੇ ਲੋਕ ਖਿੰਡੀਆਂ ਹੋਈਆਂ ਭੇਡਾਂ ਹਨ।+ ਸ਼ੇਰਾਂ ਨੇ ਉਨ੍ਹਾਂ ਨੂੰ ਤਿੱਤਰ-ਬਿੱਤਰ ਕਰ ਦਿੱਤਾ ਹੈ।+ ਪਹਿਲਾਂ ਅੱਸ਼ੂਰ ਦੇ ਰਾਜੇ ਨੇ ਉਨ੍ਹਾਂ ਨੂੰ ਨਿਗਲ਼ ਲਿਆ;+ ਫਿਰ ਬਾਬਲ ਦੇ ਰਾਜੇ ਨਬੂਕਦਨੱਸਰ* ਨੇ ਉਨ੍ਹਾਂ ਦੀਆਂ ਹੱਡੀਆਂ ਚਬਾ ਲਈਆਂ।+