2 ਇਤਿਹਾਸ 26:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਉਜ਼ੀਯਾਹ+ 16 ਸਾਲਾਂ ਦਾ ਸੀ ਜਦੋਂ ਉਹ ਰਾਜਾ ਬਣਿਆ ਅਤੇ ਉਸ ਨੇ ਯਰੂਸ਼ਲਮ ਵਿਚ 52 ਸਾਲ ਰਾਜ ਕੀਤਾ। ਉਸ ਦੀ ਮਾਤਾ ਦਾ ਨਾਂ ਯਕਾਲਯਾਹ ਸੀ ਜੋ ਯਰੂਸ਼ਲਮ ਤੋਂ ਸੀ।+ 2 ਇਤਿਹਾਸ 26:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਉਹ ਗਿਆ ਅਤੇ ਫਲਿਸਤੀਆਂ ਖ਼ਿਲਾਫ਼ ਲੜਿਆ+ ਅਤੇ ਗਥ+ ਦੀ ਕੰਧ, ਯਬਨੇਹ+ ਦੀ ਕੰਧ ਅਤੇ ਅਸ਼ਦੋਦ+ ਦੀ ਕੰਧ ਤੋੜ ਕੇ ਅੰਦਰ ਵੜ ਗਿਆ। ਫਿਰ ਉਸ ਨੇ ਅਸ਼ਦੋਦ ਦੇ ਇਲਾਕੇ ਵਿਚ ਅਤੇ ਫਲਿਸਤੀਆਂ ਦੇ ਇਲਾਕੇ ਵਿਚ ਸ਼ਹਿਰ ਬਣਾਏ।
3 ਉਜ਼ੀਯਾਹ+ 16 ਸਾਲਾਂ ਦਾ ਸੀ ਜਦੋਂ ਉਹ ਰਾਜਾ ਬਣਿਆ ਅਤੇ ਉਸ ਨੇ ਯਰੂਸ਼ਲਮ ਵਿਚ 52 ਸਾਲ ਰਾਜ ਕੀਤਾ। ਉਸ ਦੀ ਮਾਤਾ ਦਾ ਨਾਂ ਯਕਾਲਯਾਹ ਸੀ ਜੋ ਯਰੂਸ਼ਲਮ ਤੋਂ ਸੀ।+
6 ਉਹ ਗਿਆ ਅਤੇ ਫਲਿਸਤੀਆਂ ਖ਼ਿਲਾਫ਼ ਲੜਿਆ+ ਅਤੇ ਗਥ+ ਦੀ ਕੰਧ, ਯਬਨੇਹ+ ਦੀ ਕੰਧ ਅਤੇ ਅਸ਼ਦੋਦ+ ਦੀ ਕੰਧ ਤੋੜ ਕੇ ਅੰਦਰ ਵੜ ਗਿਆ। ਫਿਰ ਉਸ ਨੇ ਅਸ਼ਦੋਦ ਦੇ ਇਲਾਕੇ ਵਿਚ ਅਤੇ ਫਲਿਸਤੀਆਂ ਦੇ ਇਲਾਕੇ ਵਿਚ ਸ਼ਹਿਰ ਬਣਾਏ।