-
ਯਿਰਮਿਯਾਹ 25:8ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
8 “ਇਸ ਲਈ ਸੈਨਾਵਾਂ ਦਾ ਯਹੋਵਾਹ ਕਹਿੰਦਾ ਹੈ, ‘“ਕਿਉਂਕਿ ਤੁਸੀਂ ਮੇਰਾ ਕਹਿਣਾ ਨਹੀਂ ਮੰਨਿਆ,
-
-
ਯਿਰਮਿਯਾਹ 25:11ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
11 ਮੈਂ ਇਸ ਸਾਰੇ ਦੇਸ਼ ਨੂੰ ਖੰਡਰ ਬਣਾ ਦਿਆਂਗਾ ਅਤੇ ਇਸ ਦਾ ਹਸ਼ਰ ਦੇਖ ਕੇ ਲੋਕ ਖ਼ੌਫ਼ ਖਾਣਗੇ ਅਤੇ ਇਨ੍ਹਾਂ ਕੌਮਾਂ ਨੂੰ 70 ਸਾਲਾਂ ਤਕ ਬਾਬਲ ਦੇ ਰਾਜੇ ਦੀ ਗ਼ੁਲਾਮੀ ਕਰਨੀ ਪਵੇਗੀ।”’+
-
-
ਯਿਰਮਿਯਾਹ 27:6ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
6 ਮੈਂ ਹੁਣ ਇਹ ਸਾਰੇ ਦੇਸ਼ ਆਪਣੇ ਦਾਸ, ਬਾਬਲ ਦੇ ਰਾਜੇ ਨਬੂਕਦਨੱਸਰ+ ਦੇ ਹੱਥ ਵਿਚ ਦੇ ਦਿੱਤੇ ਹਨ; ਇੱਥੋਂ ਤਕ ਕਿ ਜੰਗਲੀ ਜਾਨਵਰ ਵੀ ਉਸ ਨੂੰ ਦੇ ਦਿੱਤੇ ਹਨ ਤਾਂਕਿ ਉਹ ਉਸ ਦੀ ਸੇਵਾ ਕਰਨ।
-