ਯਸਾਯਾਹ 35:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਯਹੋਵਾਹ ਦੁਆਰਾ ਛੁਡਾਏ ਹੋਏ ਮੁੜ ਆਉਣਗੇ+ ਅਤੇ ਖ਼ੁਸ਼ੀ ਨਾਲ ਜੈਕਾਰਾ ਲਾਉਂਦੇ ਹੋਏ ਸੀਓਨ ਨੂੰ ਆਉਣਗੇ।+ ਨਾ ਖ਼ਤਮ ਹੋਣ ਵਾਲੀ ਖ਼ੁਸ਼ੀ ਉਨ੍ਹਾਂ ਦੇ ਸਿਰਾਂ ਦਾ ਤਾਜ ਬਣੇਗੀ।+ ਆਨੰਦ ਅਤੇ ਖ਼ੁਸ਼ੀਆਂ-ਖੇੜੇ ਉਨ੍ਹਾਂ ਦੇ ਹੋਣਗੇ,ਦੁੱਖ ਅਤੇ ਹਉਕੇ ਭੱਜ ਜਾਣਗੇ।+ ਪ੍ਰਕਾਸ਼ ਦੀ ਕਿਤਾਬ 7:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਕਿਉਂਕਿ ਸਿੰਘਾਸਣ ਦੇ ਕੋਲ* ਖੜ੍ਹਾ ਲੇਲਾ+ ਚਰਵਾਹੇ ਵਾਂਗ ਉਨ੍ਹਾਂ ਦੀ ਦੇਖ-ਭਾਲ ਕਰੇਗਾ+ ਅਤੇ ਉਨ੍ਹਾਂ ਨੂੰ ਅੰਮ੍ਰਿਤ ਜਲ* ਦੇ ਚਸ਼ਮਿਆਂ ਕੋਲ ਲੈ ਜਾਵੇਗਾ।+ ਨਾਲੇ ਪਰਮੇਸ਼ੁਰ ਉਨ੍ਹਾਂ ਦੀਆਂ ਅੱਖਾਂ ਤੋਂ ਹਰ ਹੰਝੂ ਪੂੰਝ ਦੇਵੇਗਾ।”+ ਪ੍ਰਕਾਸ਼ ਦੀ ਕਿਤਾਬ 21:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਉਹ ਉਨ੍ਹਾਂ ਦੀਆਂ ਅੱਖਾਂ ਤੋਂ ਹਰ ਹੰਝੂ ਪੂੰਝ ਦੇਵੇਗਾ+ ਅਤੇ ਮੌਤ ਨਹੀਂ ਰਹੇਗੀ,+ ਨਾ ਹੀ ਸੋਗ ਮਨਾਇਆ ਜਾਵੇਗਾ ਅਤੇ ਨਾ ਹੀ ਕੋਈ ਰੋਵੇਗਾ ਅਤੇ ਕਿਸੇ ਨੂੰ ਕੋਈ ਦੁੱਖ-ਦਰਦ ਨਹੀਂ ਹੋਵੇਗਾ।+ ਪੁਰਾਣੀਆਂ ਗੱਲਾਂ ਖ਼ਤਮ ਹੋ ਚੁੱਕੀਆਂ ਹਨ।”
10 ਯਹੋਵਾਹ ਦੁਆਰਾ ਛੁਡਾਏ ਹੋਏ ਮੁੜ ਆਉਣਗੇ+ ਅਤੇ ਖ਼ੁਸ਼ੀ ਨਾਲ ਜੈਕਾਰਾ ਲਾਉਂਦੇ ਹੋਏ ਸੀਓਨ ਨੂੰ ਆਉਣਗੇ।+ ਨਾ ਖ਼ਤਮ ਹੋਣ ਵਾਲੀ ਖ਼ੁਸ਼ੀ ਉਨ੍ਹਾਂ ਦੇ ਸਿਰਾਂ ਦਾ ਤਾਜ ਬਣੇਗੀ।+ ਆਨੰਦ ਅਤੇ ਖ਼ੁਸ਼ੀਆਂ-ਖੇੜੇ ਉਨ੍ਹਾਂ ਦੇ ਹੋਣਗੇ,ਦੁੱਖ ਅਤੇ ਹਉਕੇ ਭੱਜ ਜਾਣਗੇ।+
17 ਕਿਉਂਕਿ ਸਿੰਘਾਸਣ ਦੇ ਕੋਲ* ਖੜ੍ਹਾ ਲੇਲਾ+ ਚਰਵਾਹੇ ਵਾਂਗ ਉਨ੍ਹਾਂ ਦੀ ਦੇਖ-ਭਾਲ ਕਰੇਗਾ+ ਅਤੇ ਉਨ੍ਹਾਂ ਨੂੰ ਅੰਮ੍ਰਿਤ ਜਲ* ਦੇ ਚਸ਼ਮਿਆਂ ਕੋਲ ਲੈ ਜਾਵੇਗਾ।+ ਨਾਲੇ ਪਰਮੇਸ਼ੁਰ ਉਨ੍ਹਾਂ ਦੀਆਂ ਅੱਖਾਂ ਤੋਂ ਹਰ ਹੰਝੂ ਪੂੰਝ ਦੇਵੇਗਾ।”+
4 ਉਹ ਉਨ੍ਹਾਂ ਦੀਆਂ ਅੱਖਾਂ ਤੋਂ ਹਰ ਹੰਝੂ ਪੂੰਝ ਦੇਵੇਗਾ+ ਅਤੇ ਮੌਤ ਨਹੀਂ ਰਹੇਗੀ,+ ਨਾ ਹੀ ਸੋਗ ਮਨਾਇਆ ਜਾਵੇਗਾ ਅਤੇ ਨਾ ਹੀ ਕੋਈ ਰੋਵੇਗਾ ਅਤੇ ਕਿਸੇ ਨੂੰ ਕੋਈ ਦੁੱਖ-ਦਰਦ ਨਹੀਂ ਹੋਵੇਗਾ।+ ਪੁਰਾਣੀਆਂ ਗੱਲਾਂ ਖ਼ਤਮ ਹੋ ਚੁੱਕੀਆਂ ਹਨ।”