ਜ਼ਬੂਰ 48:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਦੂਰ ਉੱਤਰ ਵਿਚ ਖ਼ੂਬਸੂਰਤ ਅਤੇ ਉੱਚਾ ਸੀਓਨ ਪਹਾੜ,ਜੋ ਮਹਾਨ ਰਾਜੇ ਦਾ ਸ਼ਹਿਰ ਹੈ+ਸਾਰੀ ਧਰਤੀ ਲਈ ਖ਼ੁਸ਼ੀ ਦਾ ਕਾਰਨ ਹੈ।+ ਜ਼ਬੂਰ 48:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਸੀਓਨ ਦੇ ਆਲੇ-ਦੁਆਲੇ, ਹਾਂ, ਇਸ ਦੇ ਚਾਰੇ ਪਾਸੇ ਚੱਕਰ ਲਾਓ;ਇਸ ਦੇ ਬੁਰਜਾਂ ਨੂੰ ਗਿਣੋ।+