ਜ਼ਬੂਰ 119:165 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 165 ਤੇਰੇ ਕਾਨੂੰਨ ਨਾਲ ਪਿਆਰ ਕਰਨ ਵਾਲਿਆਂ ਨੂੰ ਬੇਹੱਦ ਸ਼ਾਂਤੀ ਮਿਲਦੀ ਹੈ;+ਉਹ ਕਿਸੇ ਵੀ ਗੱਲੋਂ ਠੇਡਾ ਖਾ ਕੇ ਨਹੀਂ ਡਿਗਦੇ।* ਯਸਾਯਾਹ 54:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਤੇਰੇ ਸਾਰੇ ਪੁੱਤਰ* ਯਹੋਵਾਹ ਦੁਆਰਾ ਸਿਖਾਏ ਹੋਏ ਹੋਣਗੇ+ਅਤੇ ਤੇਰੇ ਪੁੱਤਰਾਂ* ਦੀ ਸ਼ਾਂਤੀ ਭਰਪੂਰ ਹੋਵੇਗੀ।+ ਫ਼ਿਲਿੱਪੀਆਂ 4:6, 7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਕਿਸੇ ਗੱਲ ਦੀ ਚਿੰਤਾ ਨਾ ਕਰੋ,+ ਸਗੋਂ ਹਰ ਗੱਲ ਬਾਰੇ ਪਰਮੇਸ਼ੁਰ ਨੂੰ ਪ੍ਰਾਰਥਨਾ, ਫ਼ਰਿਆਦ, ਧੰਨਵਾਦ ਤੇ ਬੇਨਤੀ ਕਰੋ+ 7 ਅਤੇ ਪਰਮੇਸ਼ੁਰ ਦੀ ਸ਼ਾਂਤੀ+ ਜਿਹੜੀ ਸਾਰੀ ਇਨਸਾਨੀ ਸਮਝ ਤੋਂ ਬਾਹਰ ਹੈ, ਮਸੀਹ ਯਿਸੂ ਦੇ ਰਾਹੀਂ ਤੁਹਾਡੇ ਦਿਲਾਂ+ ਅਤੇ ਮਨਾਂ* ਦੀ ਰਾਖੀ ਕਰੇਗੀ।
165 ਤੇਰੇ ਕਾਨੂੰਨ ਨਾਲ ਪਿਆਰ ਕਰਨ ਵਾਲਿਆਂ ਨੂੰ ਬੇਹੱਦ ਸ਼ਾਂਤੀ ਮਿਲਦੀ ਹੈ;+ਉਹ ਕਿਸੇ ਵੀ ਗੱਲੋਂ ਠੇਡਾ ਖਾ ਕੇ ਨਹੀਂ ਡਿਗਦੇ।*
6 ਕਿਸੇ ਗੱਲ ਦੀ ਚਿੰਤਾ ਨਾ ਕਰੋ,+ ਸਗੋਂ ਹਰ ਗੱਲ ਬਾਰੇ ਪਰਮੇਸ਼ੁਰ ਨੂੰ ਪ੍ਰਾਰਥਨਾ, ਫ਼ਰਿਆਦ, ਧੰਨਵਾਦ ਤੇ ਬੇਨਤੀ ਕਰੋ+ 7 ਅਤੇ ਪਰਮੇਸ਼ੁਰ ਦੀ ਸ਼ਾਂਤੀ+ ਜਿਹੜੀ ਸਾਰੀ ਇਨਸਾਨੀ ਸਮਝ ਤੋਂ ਬਾਹਰ ਹੈ, ਮਸੀਹ ਯਿਸੂ ਦੇ ਰਾਹੀਂ ਤੁਹਾਡੇ ਦਿਲਾਂ+ ਅਤੇ ਮਨਾਂ* ਦੀ ਰਾਖੀ ਕਰੇਗੀ।