ਯਸਾਯਾਹ 1:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਹੇ ਆਕਾਸ਼ ਸੁਣ ਅਤੇ ਹੇ ਧਰਤੀ ਕੰਨ ਲਾ,+ਯਹੋਵਾਹ ਨੇ ਕਿਹਾ ਹੈ: “ਮੈਂ ਪੁੱਤਰਾਂ ਨੂੰ ਪਾਲ਼-ਪੋਸ ਕੇ ਵੱਡਾ ਕੀਤਾ,+ਪਰ ਉਨ੍ਹਾਂ ਨੇ ਮੇਰੇ ਵਿਰੁੱਧ ਬਗਾਵਤ ਕੀਤੀ।+ ਯਸਾਯਾਹ 63:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਪਰ ਉਨ੍ਹਾਂ ਨੇ ਬਗਾਵਤ ਕੀਤੀ+ ਤੇ ਉਸ ਦੀ ਪਵਿੱਤਰ ਸ਼ਕਤੀ ਨੂੰ ਦੁਖੀ ਕੀਤਾ।+ ਇਸ ਲਈ ਉਹ ਉਨ੍ਹਾਂ ਦਾ ਦੁਸ਼ਮਣ ਬਣ ਗਿਆ+ਅਤੇ ਉਨ੍ਹਾਂ ਦੇ ਖ਼ਿਲਾਫ਼ ਲੜਿਆ।+ ਯਸਾਯਾਹ 65:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਮੈਂ ਸਾਰਾ-ਸਾਰਾ ਦਿਨ ਆਪਣੀਆਂ ਬਾਹਾਂ ਖੋਲ੍ਹੀ ਜ਼ਿੱਦੀ ਲੋਕਾਂ ਦੀ ਉਡੀਕ ਕਰਦਾ ਰਹਿੰਦਾ ਹਾਂ,+ਹਾਂ, ਉਨ੍ਹਾਂ ਲੋਕਾਂ ਦੀ ਜੋ ਬੁਰੇ ਰਾਹ ʼਤੇ ਤੁਰਦੇ ਹਨ+ਅਤੇ ਆਪਣੇ ਹੀ ਵਿਚਾਰਾਂ ਮੁਤਾਬਕ ਚੱਲਦੇ ਹਨ;+
2 ਹੇ ਆਕਾਸ਼ ਸੁਣ ਅਤੇ ਹੇ ਧਰਤੀ ਕੰਨ ਲਾ,+ਯਹੋਵਾਹ ਨੇ ਕਿਹਾ ਹੈ: “ਮੈਂ ਪੁੱਤਰਾਂ ਨੂੰ ਪਾਲ਼-ਪੋਸ ਕੇ ਵੱਡਾ ਕੀਤਾ,+ਪਰ ਉਨ੍ਹਾਂ ਨੇ ਮੇਰੇ ਵਿਰੁੱਧ ਬਗਾਵਤ ਕੀਤੀ।+
10 ਪਰ ਉਨ੍ਹਾਂ ਨੇ ਬਗਾਵਤ ਕੀਤੀ+ ਤੇ ਉਸ ਦੀ ਪਵਿੱਤਰ ਸ਼ਕਤੀ ਨੂੰ ਦੁਖੀ ਕੀਤਾ।+ ਇਸ ਲਈ ਉਹ ਉਨ੍ਹਾਂ ਦਾ ਦੁਸ਼ਮਣ ਬਣ ਗਿਆ+ਅਤੇ ਉਨ੍ਹਾਂ ਦੇ ਖ਼ਿਲਾਫ਼ ਲੜਿਆ।+
2 ਮੈਂ ਸਾਰਾ-ਸਾਰਾ ਦਿਨ ਆਪਣੀਆਂ ਬਾਹਾਂ ਖੋਲ੍ਹੀ ਜ਼ਿੱਦੀ ਲੋਕਾਂ ਦੀ ਉਡੀਕ ਕਰਦਾ ਰਹਿੰਦਾ ਹਾਂ,+ਹਾਂ, ਉਨ੍ਹਾਂ ਲੋਕਾਂ ਦੀ ਜੋ ਬੁਰੇ ਰਾਹ ʼਤੇ ਤੁਰਦੇ ਹਨ+ਅਤੇ ਆਪਣੇ ਹੀ ਵਿਚਾਰਾਂ ਮੁਤਾਬਕ ਚੱਲਦੇ ਹਨ;+