ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਿਰਮਿਯਾਹ 23:16, 17
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 16 ਸੈਨਾਵਾਂ ਦਾ ਯਹੋਵਾਹ ਇਹ ਕਹਿੰਦਾ ਹੈ:

      “ਇਨ੍ਹਾਂ ਨਬੀਆਂ ਦੀਆਂ ਭਵਿੱਖਬਾਣੀਆਂ ਨਾ ਸੁਣੋ ਜੋ ਇਹ ਤੁਹਾਨੂੰ ਦੱਸ ਰਹੇ ਹਨ।+

      ਇਹ ਤੁਹਾਨੂੰ ਗੁਮਰਾਹ ਕਰ ਰਹੇ ਹਨ।*

      ਜਿਸ ਦਰਸ਼ਣ ਦੀ ਇਹ ਗੱਲ ਕਰਦੇ ਹਨ, ਉਹ ਯਹੋਵਾਹ ਵੱਲੋਂ ਨਹੀਂ ਹੈ,+

      ਸਗੋਂ ਇਹ ਆਪਣੇ ਮਨੋਂ ਘੜ ਕੇ ਦੱਸਦੇ ਹਨ।+

      17 ਮੇਰਾ ਅਪਮਾਨ ਕਰਨ ਵਾਲਿਆਂ ਨੂੰ ਉਹ ਵਾਰ-ਵਾਰ ਕਹਿੰਦੇ ਹਨ,

      ‘ਯਹੋਵਾਹ ਨੇ ਕਿਹਾ ਹੈ: “ਤੁਸੀਂ ਅਮਨ-ਚੈਨ ਨਾਲ ਵੱਸੋਗੇ।”’+

      ਜਿਹੜਾ ਵੀ ਢੀਠ ਹੋ ਕੇ ਆਪਣੀ ਮਨ-ਮਰਜ਼ੀ ਕਰਦਾ ਹੈ, ਉਸ ਨੂੰ ਉਹ ਕਹਿੰਦੇ ਹਨ,

      ‘ਤੁਹਾਡੇ ਉੱਤੇ ਕੋਈ ਬਿਪਤਾ ਨਹੀਂ ਆਵੇਗੀ।’+

  • ਹਿਜ਼ਕੀਏਲ 13:7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 7 ਜਦ ਤੁਸੀਂ ਕਹਿੰਦੇ ਹੋ, ‘ਇਹ ਯਹੋਵਾਹ ਦਾ ਸੰਦੇਸ਼ ਹੈ,’ ਹਾਲਾਂਕਿ ਮੈਂ ਇਸ ਬਾਰੇ ਕੁਝ ਨਹੀਂ ਦੱਸਿਆ, ਤਾਂ ਕੀ ਇਸ ਦਾ ਇਹ ਮਤਲਬ ਨਹੀਂ ਕਿ ਤੁਸੀਂ ਝੂਠਾ ਦਰਸ਼ਣ ਦੇਖਿਆ ਹੈ ਅਤੇ ਝੂਠੀ ਭਵਿੱਖਬਾਣੀ ਕੀਤੀ ਹੈ?”’

  • ਮੀਕਾਹ 2:11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ਜੇ ਕੋਈ ਆਦਮੀ ਹਵਾ ਅਤੇ ਫ਼ਰੇਬ ਦੇ ਪਿੱਛੇ-ਪਿੱਛੇ ਜਾ ਕੇ ਇਹ ਝੂਠ ਬੋਲਦਾ ਹੈ:

      “ਮੈਂ ਤੁਹਾਨੂੰ ਦਾਖਰਸ ਅਤੇ ਸ਼ਰਾਬ ਦਾ ਸੰਦੇਸ਼ ਸੁਣਾਵਾਂਗਾ,”

      ਤਾਂ ਫਿਰ, ਉਹ ਅਜਿਹਾ ਪ੍ਰਚਾਰਕ ਹੋਵੇਗਾ ਜੋ ਇਨ੍ਹਾਂ ਲੋਕਾਂ ਨੂੰ ਖ਼ੁਸ਼ ਕਰਦਾ ਹੈ!+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ