-
ਹਿਜ਼ਕੀਏਲ 12:16ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
16 ਪਰ ਮੈਂ ਉਨ੍ਹਾਂ ਵਿੱਚੋਂ ਕੁਝ ਜਣਿਆਂ ਨੂੰ ਜੀਉਂਦੇ ਰਹਿਣ ਦਿਆਂਗਾ। ਉਹ ਤਲਵਾਰ, ਕਾਲ਼ ਅਤੇ ਮਹਾਂਮਾਰੀ ਨਾਲ ਨਹੀਂ ਮਰਨਗੇ ਤਾਂਕਿ ਉਹ ਉਨ੍ਹਾਂ ਕੌਮਾਂ ਵਿਚ ਆਪਣੇ ਸਾਰੇ ਘਿਣਾਉਣੇ ਕੰਮਾਂ ਬਾਰੇ ਦੱਸਣ ਜਿੱਥੇ ਉਹ ਜਾਣਗੇ; ਉਨ੍ਹਾਂ ਨੂੰ ਜਾਣਨਾ ਹੀ ਪਵੇਗਾ ਕਿ ਮੈਂ ਯਹੋਵਾਹ ਹਾਂ।”
-