ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਸਾਯਾਹ 10:17
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 17 ਇਜ਼ਰਾਈਲ ਦਾ ਚਾਨਣ+ ਅੱਗ ਬਣ ਜਾਵੇਗਾ+

      ਅਤੇ ਉਸ ਦਾ ਪਵਿੱਤਰ ਪਰਮੇਸ਼ੁਰ ਇਕ ਲਾਟ;

      ਉਹ ਮੱਚ ਉੱਠੇਗੀ ਅਤੇ ਉਸ ਦੀਆਂ ਜੰਗਲੀ-ਬੂਟੀਆਂ ਅਤੇ ਕੰਡਿਆਲ਼ੀਆਂ ਝਾੜੀਆਂ ਨੂੰ ਇਕ ਦਿਨ ਵਿਚ ਹੀ ਭਸਮ ਕਰ ਦੇਵੇਗੀ।

  • ਨਹੂਮ 1:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  6 ਉਸ ਦੇ ਕ੍ਰੋਧ ਸਾਮ੍ਹਣੇ ਕੌਣ ਖੜ੍ਹਾ ਰਹਿ ਸਕਦਾ ਹੈ?+

      ਅਤੇ ਉਸ ਦੇ ਤੱਤੇ ਕ੍ਰੋਧ ਸਾਮ੍ਹਣੇ ਕੌਣ ਟਿਕ ਸਕਦਾ ਹੈ?+

      ਉਸ ਦਾ ਗੁੱਸਾ ਅੱਗ ਵਾਂਗ ਵਰ੍ਹੇਗਾ,

      ਉਸ ਕਰਕੇ ਚਟਾਨਾਂ ਚੂਰ-ਚੂਰ ਹੋ ਜਾਣਗੀਆਂ।

  • ਸਫ਼ਨਯਾਹ 3:8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  8 ‘ਇਸ ਲਈ ਮੇਰੀ ਉਡੀਕ* ਕਰਦੇ ਰਹੋ,’+ ਯਹੋਵਾਹ ਕਹਿੰਦਾ ਹੈ,

      ‘ਉਸ ਦਿਨ ਤਕ ਜਦ ਮੈਂ ਮਾਲ ਲੁੱਟਣ ਲਈ ਆਵਾਂਗਾ*

      ਕਿਉਂਕਿ ਮੇਰਾ ਫ਼ੈਸਲਾ ਹੈ ਕਿ ਮੈਂ ਕੌਮਾਂ ਅਤੇ ਰਾਜਾਂ ਨੂੰ ਇਕੱਠਾ ਕਰਾਂ

      ਤਾਂਕਿ ਮੈਂ ਉਨ੍ਹਾਂ ਉੱਤੇ ਆਪਣਾ ਸਾਰਾ ਕ੍ਰੋਧ, ਹਾਂ, ਆਪਣੇ ਗੁੱਸੇ ਦੀ ਅੱਗ ਵਰ੍ਹਾਵਾਂ;+

      ਮੇਰੇ ਗੁੱਸੇ ਦੀ ਅੱਗ ਸਾਰੀ ਧਰਤੀ ਨੂੰ ਭਸਮ ਕਰ ਦੇਵੇਗੀ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ