ਨਹੂਮ 1:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਯਹੋਵਾਹ ਅਜਿਹਾ ਪਰਮੇਸ਼ੁਰ ਹੈ ਜੋ ਮੰਗ ਕਰਦਾ ਹੈ ਕਿ ਸਿਰਫ਼ ਉਸੇ ਦੀ ਭਗਤੀ ਕੀਤੀ ਜਾਵੇ+ ਅਤੇ ਉਹ ਬਦਲਾ ਲੈਂਦਾ ਹੈ;ਯਹੋਵਾਹ ਬਦਲਾ ਲੈਂਦਾ ਹੈ ਅਤੇ ਉਹ ਆਪਣਾ ਗੁੱਸਾ ਕੱਢਣ ਲਈ ਤਿਆਰ ਹੈ।+ ਯਹੋਵਾਹ ਆਪਣੇ ਵੈਰੀਆਂ ਤੋਂ ਬਦਲਾ ਲੈਂਦਾ ਹੈ,ਉਹ ਆਪਣੇ ਦੁਸ਼ਮਣਾਂ ਖ਼ਿਲਾਫ਼ ਆਪਣਾ ਕ੍ਰੋਧ ਸਾਂਭ ਕੇ ਰੱਖਦਾ ਹੈ।
2 ਯਹੋਵਾਹ ਅਜਿਹਾ ਪਰਮੇਸ਼ੁਰ ਹੈ ਜੋ ਮੰਗ ਕਰਦਾ ਹੈ ਕਿ ਸਿਰਫ਼ ਉਸੇ ਦੀ ਭਗਤੀ ਕੀਤੀ ਜਾਵੇ+ ਅਤੇ ਉਹ ਬਦਲਾ ਲੈਂਦਾ ਹੈ;ਯਹੋਵਾਹ ਬਦਲਾ ਲੈਂਦਾ ਹੈ ਅਤੇ ਉਹ ਆਪਣਾ ਗੁੱਸਾ ਕੱਢਣ ਲਈ ਤਿਆਰ ਹੈ।+ ਯਹੋਵਾਹ ਆਪਣੇ ਵੈਰੀਆਂ ਤੋਂ ਬਦਲਾ ਲੈਂਦਾ ਹੈ,ਉਹ ਆਪਣੇ ਦੁਸ਼ਮਣਾਂ ਖ਼ਿਲਾਫ਼ ਆਪਣਾ ਕ੍ਰੋਧ ਸਾਂਭ ਕੇ ਰੱਖਦਾ ਹੈ।