2 ਇਤਿਹਾਸ 27:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 27 ਯੋਥਾਮ+ 25 ਸਾਲਾਂ ਦਾ ਸੀ ਜਦੋਂ ਉਹ ਰਾਜਾ ਬਣਿਆ ਅਤੇ ਉਸ ਨੇ ਯਰੂਸ਼ਲਮ ਵਿਚ 16 ਸਾਲ ਰਾਜ ਕੀਤਾ। ਉਸ ਦੀ ਮਾਤਾ ਦਾ ਨਾਂ ਯਰੂਸ਼ਾਹ ਸੀ ਜੋ ਸਾਦੋਕ ਦੀ ਧੀ ਸੀ।+ 2 ਇਤਿਹਾਸ 27:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਉਸ ਨੇ ਯਹੋਵਾਹ ਦੇ ਭਵਨ ਦਾ ਉੱਪਰਲਾ ਦਰਵਾਜ਼ਾ ਬਣਾਇਆ+ ਅਤੇ ਉਸ ਨੇ ਓਫਲ ਦੀ ਕੰਧ ਉੱਤੇ ਬਹੁਤ ਸਾਰਾ ਉਸਾਰੀ ਦਾ ਕੰਮ ਕੀਤਾ।+ ਨਹਮਯਾਹ 3:26 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 26 ਓਫਲ+ ਵਿਚ ਰਹਿਣ ਵਾਲੇ ਮੰਦਰ ਦੇ ਸੇਵਾਦਾਰਾਂ*+ ਨੇ ਪੂਰਬ ਵੱਲ ਜਲ ਫਾਟਕ+ ਦੇ ਸਾਮ੍ਹਣੇ ਤਕ ਅਤੇ ਬਾਹਰ ਨੂੰ ਨਿਕਲੇ ਬੁਰਜ ਤਕ ਮੁਰੰਮਤ ਦਾ ਕੰਮ ਕੀਤਾ।
27 ਯੋਥਾਮ+ 25 ਸਾਲਾਂ ਦਾ ਸੀ ਜਦੋਂ ਉਹ ਰਾਜਾ ਬਣਿਆ ਅਤੇ ਉਸ ਨੇ ਯਰੂਸ਼ਲਮ ਵਿਚ 16 ਸਾਲ ਰਾਜ ਕੀਤਾ। ਉਸ ਦੀ ਮਾਤਾ ਦਾ ਨਾਂ ਯਰੂਸ਼ਾਹ ਸੀ ਜੋ ਸਾਦੋਕ ਦੀ ਧੀ ਸੀ।+
3 ਉਸ ਨੇ ਯਹੋਵਾਹ ਦੇ ਭਵਨ ਦਾ ਉੱਪਰਲਾ ਦਰਵਾਜ਼ਾ ਬਣਾਇਆ+ ਅਤੇ ਉਸ ਨੇ ਓਫਲ ਦੀ ਕੰਧ ਉੱਤੇ ਬਹੁਤ ਸਾਰਾ ਉਸਾਰੀ ਦਾ ਕੰਮ ਕੀਤਾ।+
26 ਓਫਲ+ ਵਿਚ ਰਹਿਣ ਵਾਲੇ ਮੰਦਰ ਦੇ ਸੇਵਾਦਾਰਾਂ*+ ਨੇ ਪੂਰਬ ਵੱਲ ਜਲ ਫਾਟਕ+ ਦੇ ਸਾਮ੍ਹਣੇ ਤਕ ਅਤੇ ਬਾਹਰ ਨੂੰ ਨਿਕਲੇ ਬੁਰਜ ਤਕ ਮੁਰੰਮਤ ਦਾ ਕੰਮ ਕੀਤਾ।