ਜ਼ਬੂਰ 44:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਹੇ ਪਰਮੇਸ਼ੁਰ, ਤੂੰ ਮੇਰਾ ਰਾਜਾ ਹੈਂ;+ਹੁਕਮ ਦੇ ਕਿ ਯਾਕੂਬ ਨੂੰ ਪੂਰੀ ਤਰ੍ਹਾਂ ਜਿੱਤ ਹਾਸਲ ਹੋਵੇ।* ਜ਼ਬੂਰ 97:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 97 ਯਹੋਵਾਹ ਰਾਜਾ ਬਣ ਗਿਆ ਹੈ!+ ਧਰਤੀ ਖ਼ੁਸ਼ੀਆਂ ਮਨਾਏ।+ ਸਾਰੇ ਟਾਪੂ ਜਸ਼ਨ ਮਨਾਉਣ।+ ਪ੍ਰਕਾਸ਼ ਦੀ ਕਿਤਾਬ 11:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਫਿਰ ਸੱਤਵੇਂ ਦੂਤ ਨੇ ਆਪਣੀ ਤੁਰ੍ਹੀ ਵਜਾਈ।+ ਸਵਰਗ ਵਿਚ ਉੱਚੀਆਂ ਆਵਾਜ਼ਾਂ ਨੇ ਕਿਹਾ: “ਦੁਨੀਆਂ ਦਾ ਰਾਜ ਸਾਡੇ ਪਰਮੇਸ਼ੁਰ+ ਅਤੇ ਉਸ ਦੇ ਮਸੀਹ ਦਾ ਹੋ ਗਿਆ ਹੈ+ ਅਤੇ ਪਰਮੇਸ਼ੁਰ ਰਾਜੇ ਵਜੋਂ ਹਮੇਸ਼ਾ-ਹਮੇਸ਼ਾ ਰਾਜ ਕਰੇਗਾ।”+ ਪ੍ਰਕਾਸ਼ ਦੀ ਕਿਤਾਬ 11:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਅਤੇ ਕਿਹਾ: “ਹੇ ਸਾਡੇ ਸਰਬਸ਼ਕਤੀਮਾਨ ਪਰਮੇਸ਼ੁਰ ਯਹੋਵਾਹ,* ਤੂੰ ਜੋ ਸੀ ਅਤੇ ਜੋ ਹੈ,+ ਅਸੀਂ ਤੇਰਾ ਧੰਨਵਾਦ ਕਰਦੇ ਹਾਂ ਕਿਉਂਕਿ ਤੂੰ ਆਪਣੀ ਵੱਡੀ ਤਾਕਤ ਵਰਤ ਕੇ ਰਾਜ ਕਰਨਾ ਸ਼ੁਰੂ ਕੀਤਾ ਹੈ।+
15 ਫਿਰ ਸੱਤਵੇਂ ਦੂਤ ਨੇ ਆਪਣੀ ਤੁਰ੍ਹੀ ਵਜਾਈ।+ ਸਵਰਗ ਵਿਚ ਉੱਚੀਆਂ ਆਵਾਜ਼ਾਂ ਨੇ ਕਿਹਾ: “ਦੁਨੀਆਂ ਦਾ ਰਾਜ ਸਾਡੇ ਪਰਮੇਸ਼ੁਰ+ ਅਤੇ ਉਸ ਦੇ ਮਸੀਹ ਦਾ ਹੋ ਗਿਆ ਹੈ+ ਅਤੇ ਪਰਮੇਸ਼ੁਰ ਰਾਜੇ ਵਜੋਂ ਹਮੇਸ਼ਾ-ਹਮੇਸ਼ਾ ਰਾਜ ਕਰੇਗਾ।”+
17 ਅਤੇ ਕਿਹਾ: “ਹੇ ਸਾਡੇ ਸਰਬਸ਼ਕਤੀਮਾਨ ਪਰਮੇਸ਼ੁਰ ਯਹੋਵਾਹ,* ਤੂੰ ਜੋ ਸੀ ਅਤੇ ਜੋ ਹੈ,+ ਅਸੀਂ ਤੇਰਾ ਧੰਨਵਾਦ ਕਰਦੇ ਹਾਂ ਕਿਉਂਕਿ ਤੂੰ ਆਪਣੀ ਵੱਡੀ ਤਾਕਤ ਵਰਤ ਕੇ ਰਾਜ ਕਰਨਾ ਸ਼ੁਰੂ ਕੀਤਾ ਹੈ।+