ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਬਿਵਸਥਾ ਸਾਰ 7:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ਯਹੋਵਾਹ ਤੁਹਾਡੇ ਤੋਂ ਸਾਰੀਆਂ ਬੀਮਾਰੀਆਂ ਦੂਰ ਕਰ ਦੇਵੇਗਾ ਅਤੇ ਉਹ ਤੁਹਾਨੂੰ ਭਿਆਨਕ ਬੀਮਾਰੀਆਂ ਨਹੀਂ ਲੱਗਣ ਦੇਵੇਗਾ ਜੋ ਤੁਸੀਂ ਮਿਸਰ ਵਿਚ ਦੇਖੀਆਂ ਸਨ।+ ਇਸ ਦੀ ਬਜਾਇ, ਉਹ ਉਨ੍ਹਾਂ ਲੋਕਾਂ ਨੂੰ ਇਹ ਬੀਮਾਰੀਆਂ ਲਾਵੇਗਾ ਜੋ ਤੁਹਾਨੂੰ ਨਫ਼ਰਤ ਕਰਦੇ ਹਨ।

  • ਪ੍ਰਕਾਸ਼ ਦੀ ਕਿਤਾਬ 21:4
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 4 ਉਹ ਉਨ੍ਹਾਂ ਦੀਆਂ ਅੱਖਾਂ ਤੋਂ ਹਰ ਹੰਝੂ ਪੂੰਝ ਦੇਵੇਗਾ+ ਅਤੇ ਮੌਤ ਨਹੀਂ ਰਹੇਗੀ,+ ਨਾ ਹੀ ਸੋਗ ਮਨਾਇਆ ਜਾਵੇਗਾ ਅਤੇ ਨਾ ਹੀ ਕੋਈ ਰੋਵੇਗਾ ਅਤੇ ਕਿਸੇ ਨੂੰ ਕੋਈ ਦੁੱਖ-ਦਰਦ ਨਹੀਂ ਹੋਵੇਗਾ।+ ਪੁਰਾਣੀਆਂ ਗੱਲਾਂ ਖ਼ਤਮ ਹੋ ਚੁੱਕੀਆਂ ਹਨ।”

  • ਪ੍ਰਕਾਸ਼ ਦੀ ਕਿਤਾਬ 22:1, 2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 22 ਫਿਰ ਦੂਤ ਨੇ ਮੈਨੂੰ ਅੰਮ੍ਰਿਤ ਜਲ* ਦੀ ਸਾਫ਼ ਨਦੀ ਦਿਖਾਈ+ ਜਿਹੜੀ ਪਰਮੇਸ਼ੁਰ ਅਤੇ ਲੇਲੇ ਦੇ ਸਿੰਘਾਸਣ ਤੋਂ ਵਗ ਰਹੀ ਸੀ।+ 2 ਇਹ ਨਦੀ ਉਸ ਸ਼ਹਿਰ ਦੀ ਵੱਡੀ ਸੜਕ ਦੇ ਵਿਚਕਾਰ ਵਗ ਰਹੀ ਸੀ। ਇਸ ਨਦੀ ਦੇ ਦੋਹਾਂ ਪਾਸਿਆਂ ʼਤੇ ਜੀਵਨ ਦੇ ਦਰਖ਼ਤ ਲੱਗੇ ਹੋਏ ਸਨ। ਇਨ੍ਹਾਂ ਦਰਖ਼ਤਾਂ ਨੂੰ ਸਾਲ ਵਿਚ 12 ਵਾਰ ਯਾਨੀ ਹਰ ਮਹੀਨੇ ਫਲ ਲੱਗਦਾ ਸੀ। ਇਨ੍ਹਾਂ ਦਰਖ਼ਤਾਂ ਦੇ ਪੱਤਿਆਂ ਨਾਲ ਕੌਮਾਂ ਦਾ ਇਲਾਜ ਹੁੰਦਾ ਸੀ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ