ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਮੱਤੀ 11:5
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 5 ਅੰਨ੍ਹੇ ਹੁਣ ਦੇਖ ਰਹੇ ਹਨ,+ ਲੰਗੜੇ ਤੁਰ ਰਹੇ ਹਨ, ਕੋੜ੍ਹੀ+ ਸ਼ੁੱਧ ਹੋ ਰਹੇ ਹਨ, ਬੋਲ਼ੇ ਸੁਣ ਰਹੇ ਹਨ, ਮਰ ਚੁੱਕੇ ਲੋਕ ਦੁਬਾਰਾ ਜੀਉਂਦੇ ਕੀਤੇ ਜਾ ਰਹੇ ਹਨ ਅਤੇ ਗ਼ਰੀਬਾਂ ਨੂੰ ਖ਼ੁਸ਼ ਖ਼ਬਰੀ ਸੁਣਾਈ ਜਾ ਰਹੀ ਹੈ।+

  • ਰਸੂਲਾਂ ਦੇ ਕੰਮ 8:7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 7 ਉੱਥੇ ਬਹੁਤ ਸਾਰੇ ਲੋਕਾਂ ਨੂੰ ਦੁਸ਼ਟ ਦੂਤ ਚਿੰਬੜੇ ਹੋਏ ਸਨ ਅਤੇ ਦੁਸ਼ਟ ਦੂਤ ਉੱਚੀ-ਉੱਚੀ ਰੌਲ਼ਾ ਪਾ ਕੇ ਉਨ੍ਹਾਂ ਵਿੱਚੋਂ ਨਿਕਲ ਆਉਂਦੇ ਸਨ।+ ਇਸ ਤੋਂ ਇਲਾਵਾ, ਕਈ ਅਧਰੰਗੀਆਂ ਅਤੇ ਲੰਗੜਿਆਂ ਨੂੰ ਠੀਕ ਕੀਤਾ ਗਿਆ ਸੀ।

  • ਰਸੂਲਾਂ ਦੇ ਕੰਮ 14:8-10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 8 ਲੁਸਤ੍ਰਾ ਵਿਚ ਇਕ ਆਦਮੀ ਬੈਠਾ ਹੋਇਆ ਸੀ ਜੋ ਪੈਰਾਂ ਤੋਂ ਅਪਾਹਜ ਸੀ। ਉਹ ਜਨਮ ਤੋਂ ਲੰਗੜਾ ਸੀ ਅਤੇ ਕਦੀ ਵੀ ਤੁਰਿਆ ਨਹੀਂ ਸੀ। 9 ਉਹ ਆਦਮੀ ਪੌਲੁਸ ਦੀਆਂ ਗੱਲਾਂ ਸੁਣ ਰਿਹਾ ਸੀ। ਉਸ ਨੂੰ ਧਿਆਨ ਨਾਲ ਦੇਖ ਕੇ ਪੌਲੁਸ ਜਾਣ ਗਿਆ ਕਿ ਉਸ ਆਦਮੀ ਵਿਚ ਨਿਹਚਾ ਹੈ ਅਤੇ ਉਸ ਨੂੰ ਯਕੀਨ ਹੈ ਕਿ ਉਹ ਠੀਕ ਹੋ ਸਕਦਾ ਹੈ।+ 10 ਇਸ ਲਈ ਪੌਲੁਸ ਨੇ ਉੱਚੀ ਆਵਾਜ਼ ਵਿਚ ਕਿਹਾ: “ਆਪਣੇ ਪੈਰਾਂ ʼਤੇ ਖੜ੍ਹਾ ਹੋ ਜਾ।” ਉਹ ਆਦਮੀ ਉਸੇ ਵੇਲੇ ਉੱਠ ਖੜ੍ਹਾ ਹੋਇਆ ਅਤੇ ਤੁਰਨ ਲੱਗ ਪਿਆ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ