ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 2 ਰਾਜਿਆਂ 19:20, 21
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 20 ਫਿਰ ਆਮੋਜ਼ ਦੇ ਪੁੱਤਰ ਯਸਾਯਾਹ ਨੇ ਹਿਜ਼ਕੀਯਾਹ ਨੂੰ ਇਹ ਸੰਦੇਸ਼ ਭੇਜਿਆ: “ਇਜ਼ਰਾਈਲ ਦਾ ਪਰਮੇਸ਼ੁਰ ਯਹੋਵਾਹ ਇਹ ਕਹਿੰਦਾ ਹੈ, ‘ਮੈਂ ਅੱਸ਼ੂਰ ਦੇ ਰਾਜੇ ਸਨਹੇਰੀਬ ਬਾਰੇ ਕੀਤੀ ਤੇਰੀ ਪ੍ਰਾਰਥਨਾ ਨੂੰ ਸੁਣ ਲਿਆ ਹੈ।+ 21 ਯਹੋਵਾਹ ਨੇ ਉਸ ਦੇ ਖ਼ਿਲਾਫ਼ ਇਹ ਸੰਦੇਸ਼ ਦਿੱਤਾ ਹੈ:

      “ਸੀਓਨ ਦੀ ਕੁਆਰੀ ਧੀ ਤੈਨੂੰ ਤੁੱਛ ਸਮਝਦੀ ਹੈ, ਤੇਰਾ ਮਜ਼ਾਕ ਉਡਾਉਂਦੀ ਹੈ।

      ਯਰੂਸ਼ਲਮ ਦੀ ਧੀ ਸਿਰ ਹਿਲਾ-ਹਿਲਾ ਕੇ ਤੇਰੇ ʼਤੇ ਹੱਸਦੀ ਹੈ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ