-
2 ਰਾਜਿਆਂ 18:30ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
30 ਨਾਲੇ ਹਿਜ਼ਕੀਯਾਹ ਦੀਆਂ ਇਨ੍ਹਾਂ ਗੱਲਾਂ ਵਿਚ ਆ ਕੇ ਯਹੋਵਾਹ ਉੱਤੇ ਭਰੋਸਾ ਨਾ ਕਰੋ: “ਯਹੋਵਾਹ ਸਾਨੂੰ ਜ਼ਰੂਰ ਬਚਾਵੇਗਾ ਅਤੇ ਇਹ ਸ਼ਹਿਰ ਅੱਸ਼ੂਰ ਦੇ ਰਾਜੇ ਦੇ ਹੱਥ ਵਿਚ ਨਹੀਂ ਦਿੱਤਾ ਜਾਵੇਗਾ।”+
-
-
2 ਰਾਜਿਆਂ 18:35ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
35 ਉਨ੍ਹਾਂ ਦੇਸ਼ਾਂ ਦੇ ਸਾਰੇ ਦੇਵਤਿਆਂ ਵਿੱਚੋਂ ਕੌਣ ਆਪਣੇ ਦੇਸ਼ ਨੂੰ ਮੇਰੇ ਹੱਥੋਂ ਬਚਾ ਪਾਇਆ ਜੋ ਯਹੋਵਾਹ ਯਰੂਸ਼ਲਮ ਨੂੰ ਮੇਰੇ ਹੱਥੋਂ ਬਚਾ ਸਕੇ?”’”+
-