ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਜ਼ਬੂਰ 115:4-8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  4 ਉਨ੍ਹਾਂ ਦੇ ਬੁੱਤ ਬੱਸ ਸੋਨਾ-ਚਾਂਦੀ ਹੀ ਹਨ

      ਜੋ ਇਨਸਾਨ ਦੇ ਹੱਥਾਂ ਦੀ ਕਾਰੀਗਰੀ ਹੈ।+

       5 ਉਨ੍ਹਾਂ ਦੇ ਮੂੰਹ ਤਾਂ ਹਨ, ਪਰ ਉਹ ਬੋਲ ਨਹੀਂ ਸਕਦੇ;+

      ਅੱਖਾਂ ਤਾਂ ਹਨ, ਪਰ ਉਹ ਦੇਖ ਨਹੀਂ ਸਕਦੇ;

       6 ਉਨ੍ਹਾਂ ਦੇ ਕੰਨ ਤਾਂ ਹਨ, ਪਰ ਉਹ ਸੁਣ ਨਹੀਂ ਸਕਦੇ;

      ਨੱਕ ਤਾਂ ਹਨ, ਪਰ ਉਹ ਸੁੰਘ ਨਹੀਂ ਸਕਦੇ;

       7 ਉਨ੍ਹਾਂ ਦੇ ਹੱਥ ਤਾਂ ਹਨ, ਪਰ ਉਹ ਫੜ ਨਹੀਂ ਸਕਦੇ;

      ਪੈਰ ਤਾਂ ਹਨ, ਪਰ ਉਹ ਤੁਰ ਨਹੀਂ ਸਕਦੇ;+

      ਉਨ੍ਹਾਂ ਦੇ ਗਲ਼ੇ ਵਿੱਚੋਂ ਕੋਈ ਆਵਾਜ਼ ਨਹੀਂ ਨਿਕਲਦੀ।+

       8 ਉਨ੍ਹਾਂ ਨੂੰ ਬਣਾਉਣ ਵਾਲੇ ਉਨ੍ਹਾਂ ਵਰਗੇ ਬਣ ਜਾਣਗੇ,+

      ਉਹ ਵੀ ਜਿਹੜੇ ਉਨ੍ਹਾਂ ʼਤੇ ਭਰੋਸਾ ਰੱਖਦੇ ਹਨ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ