ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਸਾਯਾਹ 48:8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  8 ਪਰ ਤੂੰ ਨਾ ਤਾਂ ਸੁਣਿਆ+ ਤੇ ਨਾ ਹੀ ਜਾਣਿਆ,

      ਪੁਰਾਣੇ ਸਮੇਂ ਵਿਚ ਤੂੰ ਆਪਣੇ ਕੰਨ ਖੁੱਲ੍ਹੇ ਨਹੀਂ ਰੱਖੇ।

      ਕਿਉਂਕਿ ਮੈਂ ਜਾਣਦਾ ਹਾਂ ਕਿ ਤੂੰ ਬਹੁਤ ਧੋਖੇਬਾਜ਼ ਹੈਂ+

      ਅਤੇ ਤੈਨੂੰ ਜਨਮ ਤੋਂ ਹੀ ਅਪਰਾਧੀ ਕਿਹਾ ਜਾਂਦਾ ਹੈ।+

  • ਹੋਸ਼ੇਆ 3:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 3 ਫਿਰ ਯਹੋਵਾਹ ਨੇ ਮੈਨੂੰ ਕਿਹਾ: “ਜਾਹ ਅਤੇ ਦੁਬਾਰਾ ਉਸ ਔਰਤ ਨਾਲ ਪਿਆਰ ਕਰ ਜਿਸ ਨੂੰ ਕੋਈ ਹੋਰ ਆਦਮੀ ਪਿਆਰ ਕਰਦਾ ਹੈ ਅਤੇ ਜੋ ਹਰਾਮਕਾਰੀ ਕਰਦੀ ਹੈ,+ ਠੀਕ ਜਿਵੇਂ ਯਹੋਵਾਹ ਇਜ਼ਰਾਈਲ ਦੇ ਲੋਕਾਂ ਨਾਲ ਪਿਆਰ ਕਰਦਾ ਹੈ,+ ਭਾਵੇਂ ਉਹ ਹੋਰ ਦੇਵਤਿਆਂ ਵੱਲ ਮੁੜ ਗਏ ਹਨ+ ਅਤੇ ਸੌਗੀ ਦੀਆਂ ਟਿੱਕੀਆਂ* ਪਸੰਦ ਕਰਦੇ ਹਨ।”

  • ਹੋਸ਼ੇਆ 5:7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  7 ਉਨ੍ਹਾਂ ਨੇ ਯਹੋਵਾਹ ਨੂੰ ਧੋਖਾ ਦਿੱਤਾ ਹੈ,+

      ਉਨ੍ਹਾਂ ਨੇ ਪਰਦੇਸੀ ਪੁੱਤਰਾਂ ਨੂੰ ਜਨਮ ਦਿੱਤਾ ਹੈ।

      ਉਨ੍ਹਾਂ ਨੂੰ ਅਤੇ ਉਨ੍ਹਾਂ ਦੀ ਜਾਇਦਾਦ* ਨੂੰ ਇਕ ਮਹੀਨੇ ਦੇ ਅੰਦਰ-ਅੰਦਰ ਨਾਸ਼ ਕਰ ਦਿੱਤਾ ਜਾਵੇਗਾ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ