ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਿਰਮਿਯਾਹ 15:2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 2 ਜੇ ਉਹ ਤੈਨੂੰ ਕਹਿਣ, ‘ਅਸੀਂ ਕਿੱਥੇ ਜਾਈਏ?’ ਤੂੰ ਉਨ੍ਹਾਂ ਨੂੰ ਕਹੀਂ, ‘ਯਹੋਵਾਹ ਕਹਿੰਦਾ ਹੈ:

      “ਤੁਹਾਡੇ ਵਿੱਚੋਂ ਕੁਝ ਜਣੇ ਗੰਭੀਰ ਬੀਮਾਰੀਆਂ ਨਾਲ ਮਰਨਗੇ!

      ਕੁਝ ਜਣੇ ਤਲਵਾਰ ਨਾਲ ਮਰਨਗੇ!+

      ਕੁਝ ਜਣੇ ਕਾਲ਼ ਨਾਲ ਮਰਨਗੇ!

      ਅਤੇ ਕੁਝ ਜਣੇ ਬੰਦੀ ਬਣਾ ਕੇ ਲਿਜਾਏ ਜਾਣਗੇ!”’+

  • ਯਿਰਮਿਯਾਹ 15:4
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 4 ਮੈਂ ਉਨ੍ਹਾਂ ਲੋਕਾਂ ਦਾ ਇੰਨਾ ਬੁਰਾ ਹਸ਼ਰ ਕਰਾਂਗਾ ਕਿ ਧਰਤੀ ਦੇ ਸਾਰੇ ਰਾਜ ਖ਼ੌਫ਼ ਖਾਣਗੇ।+ ਮੈਂ ਯਰੂਸ਼ਲਮ ਵਿਚ ਹਿਜ਼ਕੀਯਾਹ ਦੇ ਪੁੱਤਰ, ਯਹੂਦਾਹ ਦੇ ਰਾਜੇ ਮਨੱਸ਼ਹ ਦੇ ਕੰਮਾਂ ਕਰਕੇ ਇਸ ਤਰ੍ਹਾਂ ਕਰਾਂਗਾ।+

  • ਯਿਰਮਿਯਾਹ 29:18
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 18 “‘ਮੈਂ ਤਲਵਾਰ, ਕਾਲ਼ ਅਤੇ ਮਹਾਂਮਾਰੀ ਨਾਲ ਉਨ੍ਹਾਂ ਦਾ ਪਿੱਛਾ ਕਰਾਂਗਾ+ ਅਤੇ ਮੈਂ ਉਨ੍ਹਾਂ ਦਾ ਇੰਨਾ ਬੁਰਾ ਹਸ਼ਰ ਕਰਾਂਗਾ ਕਿ ਧਰਤੀ ਦੇ ਸਾਰੇ ਰਾਜ ਖ਼ੌਫ਼ ਖਾਣਗੇ।+ ਮੈਂ ਜਿਨ੍ਹਾਂ ਕੌਮਾਂ ਵਿਚ ਉਨ੍ਹਾਂ ਨੂੰ ਖਿੰਡਾ ਦਿਆਂਗਾ, ਉੱਥੇ ਲੋਕ ਉਨ੍ਹਾਂ ਨੂੰ ਸਰਾਪ ਦੇਣਗੇ, ਉਨ੍ਹਾਂ ਦਾ ਹਾਲ ਦੇਖ ਕੇ ਹੱਕੇ-ਬੱਕੇ ਰਹਿ ਜਾਣਗੇ, ਸੀਟੀਆਂ ਮਾਰਨਗੇ*+ ਅਤੇ ਉਨ੍ਹਾਂ ਦੀ ਬੇਇੱਜ਼ਤੀ ਕਰਨਗੇ+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ