ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਿਰਮਿਯਾਹ 7:24, 25
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 24 ਪਰ ਉਨ੍ਹਾਂ ਨੇ ਮੇਰੀ ਇਕ ਨਹੀਂ ਸੁਣੀ ਅਤੇ ਨਾ ਹੀ ਮੇਰੀ ਗੱਲ ਵੱਲ ਕੰਨ ਲਾਇਆ,+ ਸਗੋਂ ਉਹ ਆਪਣੀਆਂ ਜੁਗਤਾਂ* ਮੁਤਾਬਕ ਚੱਲੇ ਅਤੇ ਢੀਠ ਹੋ ਕੇ ਆਪਣੇ ਦਿਲ ਦੀ ਦੁਸ਼ਟ ਇੱਛਾ ਅਨੁਸਾਰ ਚੱਲੇ+ ਜਿਸ ਕਰਕੇ ਉਹ ਅੱਗੇ ਵਧਣ ਦੀ ਬਜਾਇ ਪਿੱਛੇ ਮੁੜ ਗਏ। 25 ਨਾਲੇ ਜਿਸ ਦਿਨ ਤੁਹਾਡੇ ਪਿਉ-ਦਾਦੇ ਮਿਸਰ ਵਿੱਚੋਂ ਨਿਕਲੇ ਸਨ, ਉਸ ਦਿਨ ਤੋਂ ਲੈ ਕੇ ਹੁਣ ਤਕ ਤੁਸੀਂ ਇੱਦਾਂ ਹੀ ਕਰਦੇ ਆਏ ਹੋ।+ ਇਸ ਲਈ ਮੈਂ ਆਪਣੇ ਸਾਰੇ ਸੇਵਕਾਂ, ਹਾਂ, ਨਬੀਆਂ ਨੂੰ ਤੁਹਾਡੇ ਕੋਲ ਭੇਜਦਾ ਰਿਹਾ। ਮੈਂ ਉਨ੍ਹਾਂ ਨੂੰ ਹਰ ਦਿਨ, ਵਾਰ-ਵਾਰ* ਤੁਹਾਡੇ ਕੋਲ ਭੇਜਦਾ ਰਿਹਾ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ