ਬਿਵਸਥਾ ਸਾਰ 32:36 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 36 ਯਹੋਵਾਹ ਆਪਣੇ ਲੋਕਾਂ ਨਾਲ ਨਿਆਂ ਕਰੇਗਾ,+ਅਤੇ ਉਹ ਆਪਣੇ ਸੇਵਕਾਂ ʼਤੇ ਤਰਸ ਖਾਵੇਗਾ+ਜਦ ਉਹ ਦੇਖੇਗਾ ਕਿ ਉਨ੍ਹਾਂ ਦੀ ਤਾਕਤ ਖ਼ਤਮ ਹੋ ਗਈ ਹੈਅਤੇ ਸਿਰਫ਼ ਲਾਚਾਰ ਅਤੇ ਕਮਜ਼ੋਰ ਲੋਕ ਹੀ ਬਚੇ ਹਨ। ਯਿਰਮਿਯਾਹ 18:7, 8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਜਿਸ ਕੌਮ ਜਾਂ ਰਾਜ ਨੂੰ ਮੈਂ ਉਖਾੜਨ, ਢਾਹੁਣ ਅਤੇ ਨਾਸ਼ ਕਰਨ ਦਾ ਐਲਾਨ ਕਰਦਾ ਹਾਂ,+ 8 ਜੇ ਉਹ ਕੌਮ ਬੁਰਾਈ ਕਰਨੀ ਛੱਡ ਦੇਵੇ ਜਿਸ ਦੇ ਖ਼ਿਲਾਫ਼ ਮੈਂ ਬੋਲਿਆ ਸੀ, ਤਾਂ ਮੈਂ ਆਪਣਾ ਮਨ ਬਦਲ ਲਵਾਂਗਾ* ਅਤੇ ਉਸ ਉੱਤੇ ਬਿਪਤਾ ਨਹੀਂ ਲਿਆਵਾਂਗਾ ਜੋ ਮੈਂ ਲਿਆਉਣ ਦਾ ਇਰਾਦਾ ਕੀਤਾ ਸੀ।+ ਮੀਕਾਹ 7:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਤੇਰੇ ਵਰਗਾ ਪਰਮੇਸ਼ੁਰ ਕੌਣ ਹੈ,ਜੋ ਆਪਣੀ ਵਿਰਾਸਤ ਦੇ ਬਾਕੀ ਬਚੇ ਹੋਏ ਲੋਕਾਂ+ ਦੀਆਂ ਗ਼ਲਤੀਆਂ ਮਾਫ਼ ਕਰਦਾ ਹੈ ਅਤੇ ਉਨ੍ਹਾਂ ਦੇ ਅਪਰਾਧ ਚੇਤੇ ਨਹੀਂ ਰੱਖਦਾ?+ ਉਹ ਹਮੇਸ਼ਾ ਗੁੱਸੇ ਵਿਚ ਨਹੀਂ ਰਹੇਗਾਕਿਉਂਕਿ ਉਸ ਨੂੰ ਅਟੱਲ ਪਿਆਰ ਕਰਨ ਵਿਚ ਖ਼ੁਸ਼ੀ ਮਿਲਦੀ ਹੈ।+
36 ਯਹੋਵਾਹ ਆਪਣੇ ਲੋਕਾਂ ਨਾਲ ਨਿਆਂ ਕਰੇਗਾ,+ਅਤੇ ਉਹ ਆਪਣੇ ਸੇਵਕਾਂ ʼਤੇ ਤਰਸ ਖਾਵੇਗਾ+ਜਦ ਉਹ ਦੇਖੇਗਾ ਕਿ ਉਨ੍ਹਾਂ ਦੀ ਤਾਕਤ ਖ਼ਤਮ ਹੋ ਗਈ ਹੈਅਤੇ ਸਿਰਫ਼ ਲਾਚਾਰ ਅਤੇ ਕਮਜ਼ੋਰ ਲੋਕ ਹੀ ਬਚੇ ਹਨ।
7 ਜਿਸ ਕੌਮ ਜਾਂ ਰਾਜ ਨੂੰ ਮੈਂ ਉਖਾੜਨ, ਢਾਹੁਣ ਅਤੇ ਨਾਸ਼ ਕਰਨ ਦਾ ਐਲਾਨ ਕਰਦਾ ਹਾਂ,+ 8 ਜੇ ਉਹ ਕੌਮ ਬੁਰਾਈ ਕਰਨੀ ਛੱਡ ਦੇਵੇ ਜਿਸ ਦੇ ਖ਼ਿਲਾਫ਼ ਮੈਂ ਬੋਲਿਆ ਸੀ, ਤਾਂ ਮੈਂ ਆਪਣਾ ਮਨ ਬਦਲ ਲਵਾਂਗਾ* ਅਤੇ ਉਸ ਉੱਤੇ ਬਿਪਤਾ ਨਹੀਂ ਲਿਆਵਾਂਗਾ ਜੋ ਮੈਂ ਲਿਆਉਣ ਦਾ ਇਰਾਦਾ ਕੀਤਾ ਸੀ।+
18 ਤੇਰੇ ਵਰਗਾ ਪਰਮੇਸ਼ੁਰ ਕੌਣ ਹੈ,ਜੋ ਆਪਣੀ ਵਿਰਾਸਤ ਦੇ ਬਾਕੀ ਬਚੇ ਹੋਏ ਲੋਕਾਂ+ ਦੀਆਂ ਗ਼ਲਤੀਆਂ ਮਾਫ਼ ਕਰਦਾ ਹੈ ਅਤੇ ਉਨ੍ਹਾਂ ਦੇ ਅਪਰਾਧ ਚੇਤੇ ਨਹੀਂ ਰੱਖਦਾ?+ ਉਹ ਹਮੇਸ਼ਾ ਗੁੱਸੇ ਵਿਚ ਨਹੀਂ ਰਹੇਗਾਕਿਉਂਕਿ ਉਸ ਨੂੰ ਅਟੱਲ ਪਿਆਰ ਕਰਨ ਵਿਚ ਖ਼ੁਸ਼ੀ ਮਿਲਦੀ ਹੈ।+